ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਨਾਮੀ ਹਸਤੀਆਂ ‘ਤੇ ਰਹਿਮ ਕਰੇ ਮੀਡੀਆ: ਸਾਈਰਸ

Posted On March - 18 - 2010

ਲਾਸ ਏਂਜਲਸ, 17 ਮਾਰਚ
ਹਾਲੀਵੁੱਡ ਅਦਾਕਾਰਾ ਤੇ ਗਾਇਕਾ ਸਿਲੇਮਾ ਸਾਈਰਸ ਨੇ ਮੀਡੀਆ ਨੂੰ ਨਾਮੀ ਹਸਤੀਆਂ ਉਤੇ ਤਰਸ ਖਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਕਾਰਾਵਾਂ ਬ੍ਰਿਟਨੀ ਮਰਫੀ, ਹੈਰੇਸ ਕੇਸੇਮਾ ਜੌਹਨਸਨ ਅਤੇ ਅਦਾਕਾਰ ਕੋਰੇਮਾ ਹੇਮ ਦੀ ਮੌਤ ਤੋਂ ਬਾਅਦ ਮੀਡੀਆ ਨੂੰ ਹਾਲੀਵੁੱਡ ਹਸਤੀਆਂ ਨਾਲ ਪਹਿਲਾਂ ਵਰਗਾ ਰੁੱਖਾ ਵਿਹਾਰ ਨਹੀਂ ਕਰਨਾ ਚਾਹੀਦਾ।
ਸਾਈਰਸ ਨੇ ਮਸ਼ਹੂਰ ਹੋਣ ਤੋਂ ਬਾਅਦ ਹੋਣ ਵਾਲੇ ਦਬਾਅ ਬਾਰੇ ਗੱਲ ਕਰਦਿਆਂ ਕਿਹਾ ਕਿ ਮੀਡੀਆ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਕਾਫੀ ਤਰਸਯੋਗ ਬਣਾ ਦਿੱਤਾ ਹੈ। ਉਨ੍ਹਾਂ ਕਿਹਾ, ”ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਸਨਮਾਨ ਤੇ ਪਿਆਰ ਹੀ ਦੁਨੀਆਂ ਨੂੰ ਗੋਲ ਬਣਾਉਂਦਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਟੈਬਲਾਇਡ ਅਖ਼ਬਾਰਾਂ ਤੋਂ ਬਚਦੀ ਹੈ ਅਤੇ ਕਦੇ ਵੀ ਇਨ੍ਹਾਂ ਨੂੰ ਨਹੀਂ ਪੜ੍ਹਦੀ।
-ਪੀ.ਟੀ.ਆਈ.


Comments Off on ਨਾਮੀ ਹਸਤੀਆਂ ‘ਤੇ ਰਹਿਮ ਕਰੇ ਮੀਡੀਆ: ਸਾਈਰਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.