ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਬਰਫ਼ ਪੈਣ ਕਾਰਨ ਸ੍ਰੀਨਗਰ-ਲੇਹ ਮਾਰਗ ਬੰਦ

Posted On April - 22 - 2010

ਸ੍ਰੀਨਗਰ: ਸ੍ਰੀਨਗਰ-ਲੇਹ ਕੌਮੀ ਸ਼ਾਹਰਾਹ ਅੱਜ ਟਰੈਫਿਕ ਲਈ ਬੰਦ ਕਰ ਦਿੱਤਾ ਗਿਆ, ਕਿਉਂਕਿ ਕਸ਼ਮੀਰ ਵਾਦੀ ’ਚ ਉਪਰਲੀਆਂ ਚੋਟੀਆਂ ’ਤੇ ਅੱਜ ਤੀਜੇ ਦਿਨ ਵੀ ਸੱਜਰੀ ਬਰਫ਼ ਪਈ। ਜ਼ੋਜਿਲਾ ਮਾਰਗ ’ਤੇ ਅੱਜ ਭਾਰੀ ਬਰਫ਼ ਪੈਣ ਨਾਲ 434 ਕਿਲੋਮੀਟਰ ਲੰਬਾ ਸ੍ਰੀਨਗਰ-ਲੇਹ ਮਾਰਗ ਬੰਦ ਕਰ ਦਿੱਤਾ ਗਿਆ।             -ਪੀ.ਟੀ.ਆਈ.


Comments Off on ਬਰਫ਼ ਪੈਣ ਕਾਰਨ ਸ੍ਰੀਨਗਰ-ਲੇਹ ਮਾਰਗ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.