ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਸੋਨੇ ਵਿੱਚ ਆਈ ਤੇਜ਼ੀ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਬੰਗਲੌਰ ਧਮਾਕਿਆਂ ਸਬੰਧੀ ਪੰਜ ਗ੍ਰਿਫਤਾਰ

Posted On April - 22 - 2010

ਹੁਬਲੀ (ਬੰਗਲੌਰ) : ਚਿਨਾਸਵਾਮੀ ਸਟੇਡੀਅਮ ਦੇ ਬਾਹਰ ਪਿਛਲੇ ਹਫਤੇ ਹੋਏ ਦੋ ਧਮਾਕਿਆਂ ਦੇ ਸਬੰਧ ਵਿਚ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਨੂੰ ਕੱਲ੍ਹ ਇਕ ਹੋਟਲ ’ਚੋਂ ਗ੍ਰਿਫਤਾਰ ਕੀਤਾ ਗਿਆ, ਜਿਥੇ ਇਹ ਠਹਿਰੇ ਹੋਏ ਸਨ।   ਸੂਤਰਾਂ ਅਨੁਸਾਰ ਇਨ੍ਹਾਂ ਨੂੰ ਪੁੱਛ-ਪੜਤਾਲ ਲਈ ਧਾਰਵਾੜ ਦੀ ਕਿਸੇ ਅਣਦੱਸੀ ਥਾਂ ਲਿਜਾਇਆ ਗਿਆ ਹੈ।
-ਪੀ.ਟੀ.ਆਈ.


Comments Off on ਬੰਗਲੌਰ ਧਮਾਕਿਆਂ ਸਬੰਧੀ ਪੰਜ ਗ੍ਰਿਫਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.