ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਯੂ.ਏ.ਈ. ਦੇ ਸਾਬਕਾ ਮੰਤਰੀ ਤੇ ਭਾਰਤੀ ਨੂੰ ਕੈਦ

Posted On April - 14 - 2010

ਦੁਬਈ: ਇਥੋਂ ਦੀ ਇਕ ਅਦਾਲਤ ਨੇ ਸਾਬਕਾ ਮੰਤਰੀ, ਤੇ ਦੋ ਕੰਪਨੀ ਮੈਨੇਜਰਾਂ ਜਿਨ੍ਹਾਂ ’ਚ ਇਕ ਭਾਰਤੀ ਹੈ, ਦੀ ਇਕ ਸਾਲ ਸਜ਼ਾ ਬਰਕਰਾਰ ਰੱਖੀ ਹੈ। ਜ਼ਿਕਰਯੋਗ ਹੈ ਕਿ ਲਿਬੀਆ ਸੀ ਇਕ ਔਰਤ ਨਾਲ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਮੰਤਰੀ ਖਲੀਫਾ ਬਖਤ ਅਲ ਫਲਾਸੀ, ਭਾਰਤੀ ਨਾਗਰਿਕ ਬੀ.ਐਮ. ਰਹਿਮਾਨ ਤੇ ਅਮਰੀਕੀ ਜਨਰਲ ਮੈਨੇਜਰ ਸਮੀਰ ਹੇਲਮੀ ਨੂੰ ਦੋ ਸਾਲ ਦੀ ਕੈਦ ਸੁਣਾਈ ਸੀ। ਪਿਛਲੇ ਵਰ੍ਹੇ ਮਈ ’ਚ ਇਕ ਅਪੀਲ ਅਦਾਲਤ ਨੇ ਇਨ੍ਹਾਂ ਨੂੰ ਬਰੀ ਕਰ ਦਿੱਤਾ ਸੀ ਪਰ ਅੱਜ ਅਦਾਲਤ ਨੇ ਇਸ ਫੈਸਲੇ ਨੂੰ ਬਦਲਦਿਆਂ ਇਕ ਸਾਲ ਦੀ ਸਜ਼ਾ ਬਰਕਰਾਰ ਰੱਖੀ ਹੈ।   -ਪੀ.ਟੀ.ਆਈ.


Comments Off on ਯੂ.ਏ.ਈ. ਦੇ ਸਾਬਕਾ ਮੰਤਰੀ ਤੇ ਭਾਰਤੀ ਨੂੰ ਕੈਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.