ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਸੋਨੇ ਵਿੱਚ ਆਈ ਤੇਜ਼ੀ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਸ਼ੋਇਬ-ਸਾਨੀਆ ਵਿਰੁੱਧ ਕੇਸ ਦਰਜ ਕਰਨ ਦੀ ਹਦਾਇਤ

Posted On April - 22 - 2010

ਹੈਦਰਾਬਾਦ, 21 ਅਪਰੈਲ
ਨਵ-ਵਿਆਹੇ ਸ਼ੋਇਬ ਮਲਿਕ ਤੇ ਸਾਨੀਆ ਮਿਰਜ਼ਾ ਪਾਕਿਸਤਾਨ ਰਵਾਨਾ ਹੋਣ ਲਈ ਤਿਆਰੀ ਕਰ ਰਹੇ ਹਨ ਤੇ ਨਾਲ ਹੀ ਸ਼ਹਿਰ ਦੀ ਇਕ ਅਦਾਲਤ ਨੇ ਮੁਸਲਮਾਨਾਂ ਦੀਆਂ ਕਥਿਤ ਤੌਰ ’ਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਬੰਜਾਰਾ ਹਿੱਲ ਪੁਲੀਸ ਨੂੰ ਇਸ ਜੋੜੇ ਤੇ 12 ਹੋਰਾਂ ਵਿਰੁੱਧ ਕੇਸ ਦਰਜ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਮੌਲਿਮ ਮੋਹਸਿਨ ਬਿਨ ਹੁਸੈਨ ਅਲ-ਕਸਾਰੀ, ਜੋ ਮਜ਼ਲੂਮੀਨ-ਇ-ਉਮਤੇ ਮੁਹੰਮਦੀਆ ਸੰਗਠਨ ਦਾ ਪ੍ਰਧਾਨ ਹੈ, ਨੇ ਕੱਲ੍ਹ ਤੀਜਾ ਦਰਜਾ ਐਡੀਸ਼ਨਲ ਚੀਫ ਮੈਜਿਸਟਰੇਟ ਅੱਗੇ ਸ਼ਿਕਾਇਤ ਕੀਤੀ ਸੀ। ਅਦਾਲਤ ਨੇ ਇਹ ਮਾਮਲਾ ਬੰਜਾਰਾ ਹਿੱਲਜ਼ ਪੁਲੀਸ ਦੇ ਐਸ.ਐਚ.ਓ. ਨੂੰ ਰੈਫ਼ਰ ਕੀਤਾ ਹੈ ਤੇ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਦੇਣ।      -ਪੀ.ਟੀ.ਆਈ.


Comments Off on ਸ਼ੋਇਬ-ਸਾਨੀਆ ਵਿਰੁੱਧ ਕੇਸ ਦਰਜ ਕਰਨ ਦੀ ਹਦਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.