ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਸਰਕਾਰ ਸਰਬ-ਪਾਰਟੀ ਮੀਟਿੰਗ ਸੱਦੇਗੀ

Posted On April - 15 - 2010

ਅਗਰਤਲਾ, 14 ਅਪਰੈਲ
ਕੇਂਦਰੀ ਮੰਤਰੀ ਵੀ. ਨਾਰਾਇਣਸਾਮੀ ਨੇ ਮੰਗਲਵਾਰ ਨੂੰ ਕਿਹਾ ਕਿ ਮਹਿਲਾ ਰਾਖਵਾਂਕਰਨ ਬਿੱਲ ਉਤੇ ਸਰਬਸੰਮਤੀ ਕਾਇਮ ਕਰਨ ਲਈ ਕੇਂਦਰ ਸਰਕਾਰ ਇਸ ਹਫਤੇ ਸਰਬ-ਪਾਰਟੀ ਮੀਟਿੰਗ ਸੱਦੇਗੀ।
ਪਾਰਲੀਮਾਨੀ ਮਾਮਲਿਆਂ ਬਾਰੇ ਉਪ ਮੰਤਰੀ ਨਾਰਾਇਣਸਾਮੀ ਨੇ ਦੱਸਿਆ ਕਿ ਸਰਕਾਰ ਲੋਕ ਸਭਾ ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ ਇਕ ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਕਰਨ ਲਈ ਦ੍ਰਿੜ੍ਹ ਹੈ। ਇਹ ਬਿੱਲ ਸੰਸਦ ਦੇ ਇਸ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ 5 ਅਪਰੈਲ ਨੂੰ ਸੱਦੀ ਗਈ ਸਰਬ-ਪਾਰਟੀ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੇ ਕੀਤੀ ਸੀ, ਪਰ ਕੁਝ ਪਾਰਟੀਆਂ ਨੇ ਬਿੱਲ ਬਾਰੇ ਆਪਣੀ ਵੱਖਰੀ ਰਾਇ ਦਿੱਤੀ।  ਬਜਟ ਸੈਸ਼ਨ 15 ਅਪਰੈਲ ਨੂੰ ਦੁਬਾਰਾ ਸ਼ੁਰੂ ਹੋਵੇਗਾ।

-ਪੀ.ਟੀ.ਆਈ.


Comments Off on ਸਰਕਾਰ ਸਰਬ-ਪਾਰਟੀ ਮੀਟਿੰਗ ਸੱਦੇਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.