ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਪੜ੍ਹੋ ਪੰਜਾਬ ਦਾ ਤਿੰਨ ਰੋਜ਼ਾ ਸੈਮੀਨਾਰ ਸ਼ੁਰੂ

Posted On June - 24 - 2010

ਪੱਤਰ ਪ੍ਰੇਰਕ
ਸ਼ਾਹਕੋਟ, 23 ਜੂਨ

ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਬਲਾਕ ਪ੍ਰਾਜੈਕਟ ਕੋਆਰਡੀਨੇਟਰ ਅਤੇ ਬਲਾਕ ਰਿਸੋਰਸਪਰਸਨ ਦਾ ਤਿੰਨ ਰੋਜ਼ਾ ਸੈਮੀਨਾਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਕੋਦਰ ਦੇ ਦਫਤਰ ਵਿਖੇ ਸ਼ੁਰੂ ਹੋ ਗਿਆ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਕੋਦਰ ਲਹਿੰਬਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਤਿੰਨ-ਰੋਜ਼ਾ ਸੈਮੀਨਾਰ ਵਿਚ ਬਲਾਕ ਸ਼ਾਹਕੋਟ ਇਕ ਤੇ ਦੋ, ਨਕੋਦਰ ਇਕ ਤੇ ਦੋ ਅਤੇ ਬਲਾਕ ਲੋਹੀਆਂ ਖਾਸ ਦੇ ਬੀ.ਪੀ.ਈ.ਓ., ਬੀ.ਪੀ.ਸੀ. ਅਤੇ ਬੀ.ਆਰ.ਪੀ. ਹਿੱਸਾ ਲੈ ਰਹੇ ਹਨ। ਉਕਤ ਸੈਮੀਨਾਰ ਵਿਚ ਕਲੱਸਟਰ ਮਾਸਟਰ ਟਰੇਨਰ ਕਸ਼ਮੀਰੀ ਲਾਲ, ਜਸਪਾਲ ਸਿੰਘ ਅਤੇ ਪੰਕਜ ਚਾਵਲਾ ਪੜ੍ਹੋ ਪੰਜਾਬ ਦੇ ਟੀਚਿਆਂ ਅਤੇ ਉਨ੍ਹਾਂ ਨੂੰ ਪੂਰਾ ਕਰਨ ਬਾਰੇ ਜਾਣਕਾਰੀ ਦੇ ਰਹੇ ਹਨ।


Comments Off on ਪੜ੍ਹੋ ਪੰਜਾਬ ਦਾ ਤਿੰਨ ਰੋਜ਼ਾ ਸੈਮੀਨਾਰ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.