ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਨੌਜਵਾਨ ਦੀ ਮੋਟਰਸਾਈਕਲ ਤੋਂ ਡਿੱਗ ਕੇ ਮੌਤ

Posted On December - 11 - 2013

ਪੱਤਰ ਪ੍ਰੇਰਕ
ਲੁਧਿਆਣਾ, 11 ਦਸੰਬਰ
19 ਸਾਲਾ ਨੌਜਵਾਨ ਦੀ ਸਥਾਨਕ ਕਿਦਵਾਈ ਨਗਰ ਵਿੱਚ ਮੋਟਰਸਾਈਕਲ ਤੋਂ ਡਿੱਗ ਕੇ ਮੌਤ ਹੋ ਗਈ ਹੈ।  ਮ੍ਰਿਤਕ ਨੌਜਵਾਨ ਦੀ ਪਛਾਣ ਅੰਕੁਸ਼ ਸੱਚਦੇਵਾ  ਵਾਸੀ ਹਰਗੋਬਿੰਦ ਨਗਰ ਵਜੋਂ ਹੋਈ ਹੈ।
ਪ੍ਰਾਪਤ ਸੂਚਨਾ ਅਨੁਸਾਰ ਦੇਰ ਰਾਤ ਅੰਕੁਸ਼ ਮੋਟਰਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ ਉਹ ਜਿਉਂ ਹੀ ਕਿਦਵਈ ਨਗਰ ਪਹੁੰਚਿਆ ਤਾਂ ਇੱਕ ਮੌੜ ’ਤੇ ਉਸ ਦਾ ਮੋਟਰਸਾਈਕਲ ਅਚਾਨਕ ਤਿਲਕ ਗਿਆ ਜਿਸ ਕਾਰਨ ਉਸ ਦਾ ਸਿਰ  ਪੱਕੀ ਸੜਕ ’ਤੇ ਵੱਜਣ ਨਾਲ ਸਖ਼ਤ ਚੋਟ ਆ ਗਈ। ਪੁਲੀਸ ਨੇ ਉਸ ਨੂੰ ਤੁਰੰਤ  ਚੁੱਕ ਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਇਕਲੌਤਾ ਪੁੱਤਰ ਸੀ।  ਉਸ ਦੀ ਵੱਡੀ ਭੈਣ ਦਾ ਵਿਆਹ 26 ਦਸੰਬਰ ਨੂੰ ਹੋਣਾ ਤੈਅ ਹੋਇਆ ਸੀ।


Comments Off on ਨੌਜਵਾਨ ਦੀ ਮੋਟਰਸਾਈਕਲ ਤੋਂ ਡਿੱਗ ਕੇ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.