ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਮਾਲੇਰਕੋਟਲਾ ਵਿੱਚ ਡੇਂਗੂ ਦੇ ਦੋ ਮਰੀਜ਼

Posted On September - 18 - 2015

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 18 ਸਤੰਬਰ
ਮਾਲੇਰਕੋਟਲਾ ਵਿੱਚ ਵੀ ਡੇਂਗੂ ਦਾ ਇਕ ਮਰੀਜ਼ ਸਾਹਮਣੇ ਆੳੁਣ ਕਾਰਨ ਇੱਥੇ ਵੀ ਡੇਂਗੂ ਨੇ ਦਸਤਕ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਲੇਰਕੋਟਲਾ ਵਾਸੀ ਮੁਹੰਮਦ ਸਲੀਮ ਦੇ ਦੋ ਲੜਕੇ ਮੁਹੰਮਦ ਕੈਫ ਤੇ ਮੁਹੰਮਦ ਮੂਸਾ ਡੇਂਗੂ ਦੀ ਲਪੇਟ ਵਿੱਚ ਆ ਗਏ ਹਨ ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਡੇਂਗੂ ਦੇ ਮਰੀਜ਼ਾਂ ਦਾ ਉਚਿਤ ਇਲਾਜ ਨਾ ਹੋਣ ਕਰਕੇ ਹੋਰ ਸ਼ਹਿਰਾਂ ਦੇ ਹਸਪਤਾਲਾਂ ’ਚ ਭੇਜਣਾ ਪਿਆ। ਮੁਹੰਮਦ ਮੂਸਾ ਨੂੰ ਲੁਧਿਆਣਾ ਦੇ ਸੀ.ਐਮ.ਸੀ. ਹਸਪਤਾਲ ਅਤੇ ਮੁਹੰਮਦ ਕੈਫ ਨੂੰ ਪਟਿਆਲਾ ਦਾਖ਼ਲ ਕਰਵਾਇਆ ਗਿਆ ਹੈ।


Comments Off on ਮਾਲੇਰਕੋਟਲਾ ਵਿੱਚ ਡੇਂਗੂ ਦੇ ਦੋ ਮਰੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.