ਭਾਜਪਾ ਆਗੂ ਬਾਂਸੁਰੀ ਸਵਰਾਜ ਖ਼ਿਲਾਫ਼ ਮਾਣਹਾਨੀ ਦੇ ਲਾਏ ਸਨ ਦੋਸ਼
Advertisement
ਦੇਸ਼
Allow Sikh students to carry articles of faith to exam centres: Rajasthan govt; ਸਰਕਾਰ ਨੇ ਇੱਕ ਨਵਾਂ ਨਿਰਦੇਸ਼ ਜਾਰੀ ਕੀਤਾ; ਧਾਰਮਿਕ ਚਿੰਨ੍ਹਾਂ ਨੂੰ ਕਿਸੇ ਉਮੀਦਵਾਰ ਨੂੰ ਪ੍ਰੀਖਿਆ ਤੋਂ ਵਾਂਝੇ ਕਰਨ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ: ਵਧੀਕ ਮੁੱਖ ਸਕੱਤਰ
ਅਗਸਤ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ
ਦੂਜੇ ਜਹਾਜ਼ ਰਾਹੀਂ ਲੰਡਨ ਭੇਜਣ ਦੇ ਕੀਤੇ ਜਾ ਰਹੇ ਹਨ ਇੰਤਜ਼ਾਮ: ਏਅਰ ਇੰਡੀਆ
ਐਨਫੋਰਸਮੈਂਟ ਡਾਇਰੈਕਟੋਰੇਟ ਈਡੀ ਨੇ ਮਿਠੀ ਨਦੀ ਮਾਮਲੇ ਵਿਚ ਅੱਜ ਮੁੰਬਈ ਵਿਚ ਕਈ ਥਾਵਾਂ ’ਤੇ ਛਾਪੇ ਮਾਰੇ। ਇਹ ਮਾਮਲਾ 65 ਕਰੋੜ ਰੁਪਏ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਨਾਲ ਜੁੜਿਆ ਹੋਇਆ ਹੈ। ਇਹ ਮਾਮਲਾ ਸਾਲ 2017 ਤੋਂ 2023 ਵਿਚ ਇਸ ਨਦੀ ਵਿਚ...
Advertisement
ਆਰਐੱਸਐੱਸ ਦੀ ਮਹਿਲਾ ਵਿੰਗ ਰਾਸ਼ਟਰ ਸੇਵਿਕਾ ਸੰਮਤੀ ਦੀ ਸਾਬਕਾ ਪ੍ਰਮੁੱਖ ਸੰਚਾਲਕ (ਮੁਖੀ) ਪ੍ਰਮਿਲਤਾਈ ਮੇਧੇ ਦਾ ਵੀਰਵਾਰ ਸਵੇਰੇ ਨਾਗਪੁਰ ਵਿੱਚ ਦੇਹਾਂਤ ਹੋ ਗਿਆ। ਇੱਕ ਸੰਘ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ, ਉਹ 97 ਸਾਲ ਦੇ ਸਨ। ਅਧਿਕਾਰੀ ਨੇ ਦੱਸਿਆ ਕਿ ਮੇਧੇ...
ਢਿੱਗਾਂ ਡਿੱਗਣ ਤੋਂ ਬਾਅਦ ਸਡ਼ਕਾਂ ਸਾਫ ਕੀਤੀਆਂ: ਅਧਿਕਾਰੀ
ਨੋਇਡਾ ਦੇ ਇੱਕ ਨਿਊਜ਼ ਚੈਨਲ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਤਿੰਨ ਵਰਕਰਾਂ ਅਤੇ ਇੱਕ ਮੁਸਲਿਮ ਮੌਲਵੀ ਵਿਰੁੱਧ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਜ਼ਿਕਰਯੋਗ ਹੈ ਮੰਗਲਵਾਰ ਨੂੰ ਮੌਲਾਨਾ ਸਾਜਿਦ ਰਸ਼ਿਦੀ ਨੂੰ ਸੰਸਦ ਮੈਂਬਰ ਡਿੰਪਲ ਯਾਦਵ ਵਿਰੁੱਧ...
ਮਸੂਰੀ ਆਉਣ ਵਾਲੇ ਸੈਲਾਨੀਆਂ ਨੂੰ ਹੁਣ ਚੈੱਕ-ਇਨ ਦੇ ਸਮੇਂ ਉਤਰਾਖੰਡ ਸੈਰ-ਸਪਾਟਾ ਵਿਭਾਗ ਵੱਲੋਂ ਬਣਾਏ ਪੋਰਟਲ ’ਤੇ ਆਪਣੇ ਵੇਰਵੇ ਦਰਜ ਕਰਨੇ ਪੈਣਗੇ। ਜ਼ਿਲ੍ਹਾ ਸੈਰ-ਸਪਾਟਾ ਅਧਿਕਾਰੀ ਬ੍ਰਿਜੇਂਦਰ ਪਾਂਡੇ ਨੇ ਦੱਸਿਆ ਕਿ ਨਵਾਂ ਨਿਯਮ ਬੁੱਧਵਾਰ ਤੋਂ ਲਾਗੂ ਹੋ ਗਿਆ ਹੈ। ਉਨ੍ਹਾਂ ਅੱਗੇ...
ਬੈਡਮਿੰਟਨ ਮੁਕਾਬਲੇ ’ਚ 15ਵੇਂ ਰੈਂਕ ਦੇ ਖਿਡਾਰੀ ਨੂੰ ਹਰਾਇਆ
Delhi HC judge recuses from hearing Sanjay Bhandari's plea challenging 'fugitive offender' tag; ਮਾਮਲਾ ਸੁੁਣਵਾਈ ਲਈ ਕਿਸੇ ਹੋਰ ਬੈਂਚ ਕੋਲ ਤਬਦੀਲ ਕੀਤਾ
ਭਾਰਤ ਚੈਂਪੀਅਨਜ਼ ਨੇ ਪਾਕਿਸਤਾਨ ਨਾਲ ਤਣਾਅਪੂਰਨ ਸਬੰਧਾਂ ਕਾਰਨ ਵਿਸ਼ਵ ਚੈਂਪੀਅਨਸ਼ਿਪ ਆਫ ਲੀਜੈਂਡਜ਼ ’ਚ ਪਾਕਿਸਤਾਨ ਚੈਂਪੀਅਨਜ਼ ਖਿਲਾਫ ਸੈਮੀਫਾਈਨਲ ਮੈਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਮੈਚ ਅੱਜ ਬਰਮਿੰਘਮ ਵਿੱਚ ਖੇਡਿਆ ਜਾਣਾ ਸੀ। ਭਾਰਤ ਵਲੋਂ ਮੈਚ ਖੇਡਣ ਤੋਂ ਇਨਕਾਰ ਕਰਨ ਨਾਲ...
ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ੀਦ ਸ਼ੇਖ ਵੱਲੋਂ ਆਪਣੇ ਖਿਲਾਫ਼ ਦੋਸ਼ ਤੈਅ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਐੱਨਆਈਏ (ਕੌਮੀ ਜਾਂਚ ਏਜੰਸੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਵੇਕ...
ਵਿਰੋਧੀ ਧਿਰਾਂ ਦੇ ਮੈਂਬਰ SIR ਤੇ ਹੋਰਨਾਂ ਮੁੱਦਿਆਂ ’ਤੇ ਚਰਚਾ ਲਈ ਰਹੀ ਬਜ਼ਿੱਦ
ਸੱਤਾਧਾਰੀ ਭਾਜਪਾ ਨੇ ਵੀਰਵਾਰ ਨੂੰ ਮਾਲੇਗਾਓਂ ਧਮਾਕਾ ਮਾਮਲੇ ਵਿੱਚ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕਰਨ ਵਾਲੇ ਵਿਸ਼ੇਸ਼ ਐਨਆਈਏ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਘਟਨਾ ਨੂੰ ਪਾਰਟੀ ਨੇ ਕਾਂਗਰਸ ਦੀ "ਹਿੰਦੂ ਅਤੇ ਭਗਵਾ ਅਤਿਵਾਦ ਬਾਰੇ ਸੋਚੀ-ਸਮਝੀ ਸਾਜ਼ਿਸ਼...
ਏਆਈਐੱਮਆਈਐੱਮ (AIMIM) ਦੇ ਆਗੂ ਇਮਤਿਆਜ਼ ਜਲੀਲ ਨੇ ਵੀਰਵਾਰ ਨੂੰ ਮੰਗ ਕੀਤੀ ਕਿ ਮਹਾਰਾਸ਼ਟਰ ਸਰਕਾਰ 2008 ਦੇ ਮਾਲੇਗਾਓਂ ਬੰਬ ਧਮਾਕੇ ਦੇ ਮਾਮਲੇ ਵਿੱਚ ਸੱਤ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦੇਵੇ। ਮੁੰਬਈ ਦੀ ਇੱਕ...
ਮਹਿਲਾ ਨੂੰ ਸਰਕਾਰੀ ਕਾਲਜ ’ਚ ਮਿਲੀ ਸੀਟ, ਧੀ ਨੂੰ ਦਾਖ਼ਲੇ ਦੀ ਉਡੀਕ
ਟਰੰਪ ਪ੍ਰਸ਼ਾਸਨ ਨੇ ਇਰਾਨ-ਮੂਲ ਦੇ ਪੈਟਰੋ-ਕੈਮੀਕਲ ਉਤਪਾਦਾਂ ਦੀ ਮਹੱਤਵਪੂਰਨ ਵਿਕਰੀ ਅਤੇ ਖਰੀਦਦਾਰੀ ਲਈ ਛੇ ਭਾਰਤੀ ਕੰਪਨੀਆਂ ’ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਰਾਨੀ ਪੈਟਰੋਲੀਅਮ, ਪੈਟਰੋਲੀਅਮ ਉਤਪਾਦਾਂ ਜਾਂ ਪੈਟਰੋ-ਕੈਮੀਕਲ ਵਪਾਰ ਵਿੱਚ ਲੱਗੀਆਂ 20 ਆਲਮੀ ਸੰਸਥਾਵਾਂ ’ਤੇ ਪਾਬੰਦੀਆਂ ਲਗਾਉਣ ਮੌਕੇ ਵਿਦੇਸ਼ ਵਿਭਾਗ ਨੇ...
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਛੱਡ ਕੇ ਹਰ ਕੋਈ ਜਾਣਦਾ ਹੈ ਕਿ ਭਾਰਤ ਇੱਕ ਮਰੀ ਹੋਈ ਆਰਥਿਕਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦੀ...
ਵਿਸ਼ੇਸ਼ ਐੱਨਆਈਏ ਕੋਰਟ ਨੇ ਕਿਹਾ ਕਿ ਮਹਿਜ਼ ਸ਼ੱਕ ਨੂੰ ਸਜ਼ਾ ਦਾ ਅਧਾਰ ਨਹੀਂ ਮੰਨਿਆ ਜਾ ਸਕਦਾ
ਬਿਹਾਰ ਦੇ ਜਮੁਈ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੇ ਇੱਕ ਆਟੋ ਰਿਕਸ਼ਾ ਦੇ ਇੱਕ ਟਰੱਕ ਨਾਲ ਟਕਰਾਉਣ ਕਾਰਨ ਘੱਟੋ-ਘੱਟ ਤਿੰਨ ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ...
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪਹਿਲੀ ਅਗਸਤ ਤੋਂ ਭਾਰਤ ਤੋਂ ਹੁੰਦੀ ਦਰਾਮਦ ’ਤੇ 25 ਫੀਸਦ ਟੈਕਸ ਲਗਾਉਣ ਅਤੇ ਰੂਸੀ ਤੇਲ ਖਰੀਦਣ ਲਈ ਜੁਰਮਾਨਾ ਲਗਾਏ ਜਾਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਰਤ ਨੇ ਕਿਹਾ ਹੈ ਕਿ ਉਸ ਨੇ ਕਿਸੇ ਵੀ...
ਅਮਰੀਕਾ ਨਾਲ ਸੰਭਾਵੀ ਵਪਾਰ ਸਮਝੌਤੇ ’ਚੋਂ ਖੇਤੀ ਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖਣ ਦੀ ਮੰਗ
ਸਰਕਾਰ ਦਾ ਦਾਅਵਾ ‘ਸਾਡੇ ਰਾਸ਼ਟਰੀ ਹਿੱਤ ਨੂੰ ਸੁਰੱਖਿਅਤ ਕਰਨ ਲਈ ਜ਼ਰੂਰੀ ਸਾਰੇ ਕਦਮ ਚੁੱਕੇ’
ਬਲਾਕਾਂ ਦੀ ਗਿਣਤੀ 154 ਹੀ ਰਹੇਗੀ
ਕਾਂਗਰਸ ਵੋਟ ਬੈਂਕ ਲਈ ਅਤਿਵਾਦੀਆਂ ਨੁੂੰ ਬਚਾਉਣਾ ਚਾਹੁੰਦੀ ਹੈ: ਸ਼ਾਹ
ਘਰ ’ਚੋਂ ਨਕਦੀ ਮਿਲਣ ਦੇ ਮਾਮਲੇ ’ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਸਟਿਸ ਯਸ਼ਵੰਤ ਵਰਮਾ ਦਾ ਵਿਹਾਰ ਭਰੋਸੇਯੋਗ ਨਾ ਹੋਣ ਦਾ ਦਾਅਵਾ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਤੋਂ ਤਿੱਖੇ ਸਵਾਲ ਪੁੱਛੇ। ਸਿਖਰਲੀ ਅਦਾਲਤ ਨੇ ਜਸਟਿਸ ਵਰਮਾ ਨੂੰ ਪੁੱਛਿਆ ਕਿ...
ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.3 ਤੀਬਰਤਾ ਮਾਪੀ ਗਈ। ਗਾਂਧੀਨਗਰ ਸਥਿਤ ਆਈਐਸਆਰ ਨੇ ਕਿਹਾ ਕਿ ਇਹ ਭੂਚਾਲ ਸਵੇਰੇ 9.52 ਵਜੇ ਆਇਆ ਜਿਸ ਦਾ ਕੇਂਦਰ ਜ਼ਿਲ੍ਹੇ ਵਿੱਚ...
Advertisement