ਕਣਕ ਦੀ ਥੁੜ੍ਹ ਅਤੇ ਯਾਦਾਂ ਕਾਰੋਬਾਰੀ ਸਾਂਝ ਦੀਆਂ... !    ਜਾਗਣ ਦਾ ਸੁਨੇਹਾ ਦੇਣ ਵਾਲੇ ਸਵਾਮੀ ਵਿਵੇਕਾਨੰਦ !    ਵਿਦਿਆਰਥੀਆਂ ਦਾ ਦੇਸ਼ ਵਿਆਪੀ ‘ਸ਼ਾਹੀਨ ਬਾਗ਼’ !    ਭਾਰਤ ਵਿਚ ਮੌਸਮ ਦਾ ਵਿਗੜ ਰਿਹਾ ਮਿਜ਼ਾਜ !    ਨਿੱਕੀ ਸਲੇਟੀ ਸੜਕ ਦੀ ਬਾਤ !    ਦਵਾ ਤਸਕਰੀ: 7 ਲੱਖ ਗੋਲੀਆਂ ਤੇ 14 ਸੌ ਟੀਕੇ ਜ਼ਬਤ !    ਜੇਪੀ ਨੱਢਾ ਦੇ ਹੱਕ ’ਚ ਨਿੱਤਰੀ ਚੰਡੀਗੜ੍ਹ ਭਾਜਪਾ !    ਕੇਂਦਰੀ ਜੇਲ੍ਹ ਵਿਚੋਂ 15 ਮੋਬਾਈਲ ਬਰਾਮਦ !    ਫਾਸਟਟੈਗ ਕਰਮੀ ਨੂੰ ਹਥਿਆਰਾਂ ਨਾਲ ਡਰਾ ਕੇ 80 ਸਟਿੱਕਰ ਖੋਹੇ !    ‘ਰੱਬ ਆਸਰੇ’ ਦਿਨ ਗੁਜ਼ਾਰ ਰਹੇ ਨੇ ਦਿਹਾੜੀਦਾਰ ਕਾਮੇ !    

ਹਜੂਮੀ ਕਤਲ: ਸਬ-ਇੰਸਪੈਕਟਰ ਮੁਅੱਤਲ, ਤਿੰਨ ਅਧਿਕਾਰੀਆਂ ਦੀਆਂ ਸੇਵਾਵਾਂ ਖ਼ਤਮ

Posted On September - 18 - 2018

ਇੰਫਾਲ, 17 ਸਤੰਬਰ
ਇੰਫਾਲ ਦੇ ਪੱਛਮੀ ਜ਼ਿਲ੍ਹੇ ਵਿੱਚ ਤਿੰਨ ਦਿਨ ਪਹਿਲਾਂ ਇਕ 26 ਸਾਲਾ ਵਿਅਕਤੀ ਦੀ ਹਜੂਮੀ ਹੱਤਿਆ ਦੇ ਮਾਮਲੇ ’ਚ ਪੁਲੀਸ ਨੇ ਇਕ ਸਬ-ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਤਿੰਨ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸਥਾਨਕ ਲੋਕਾਂ ਨੇ ਵਾਹਨ ਚੋਰ ਹੋਣ ਦੇ ਸ਼ੱਕ ਹੇਠ ਫਾਰੂਕ ਖ਼ਾਨ ਦੀ ਲੰਘੇ ਵੀਰਵਾਰ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਦੀ ਸਾਹਮਣੇ ਆਈ ਇਕ ਵੀਡੀਓ ਵਿੱਚ ਚਾਰ ਪੁਲੀਸ ਅਧਿਕਾਰੀ ਘਟਨਾ ਸਥਾਨ ’ਤੇ ਮੌਜੂਦ ਨਜ਼ਰ ਆ ਰਹੇ ਹਨ ਪਰ ਇਸ ਦੌਰਾਨ ਉਨ੍ਹਾਂ ਫਾਰੂਕ ਖ਼ਾਨ ਦੀ ਕੋਈ ਮਦਦ ਨਹੀਂ ਕੀਤੀ।
-ਪੀਟੀਆਈ


Comments Off on ਹਜੂਮੀ ਕਤਲ: ਸਬ-ਇੰਸਪੈਕਟਰ ਮੁਅੱਤਲ, ਤਿੰਨ ਅਧਿਕਾਰੀਆਂ ਦੀਆਂ ਸੇਵਾਵਾਂ ਖ਼ਤਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.