ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਪ੍ਰਿਯੰਕਾ ਅੱਜ ਯੂਪੀ ’ਚ ਕਰੇਗੀ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼

Posted On March - 15 - 2019

ਲਖਨਊ, 14 ਮਾਰਚ
ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ੁੱਕਰਵਾਰ ਤੋਂ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਅਲਾਹਬਾਦ ਤੋਂ ਕਰੇਗੀ ਅਤੇ ਨਦੀ ਦੇ ਰਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸਭਾ ਹਲਕੇ ਵਾਰਾਣਸੀ ਜਾਏਗੀ। ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਕਿਹਾ ਕਿ ਸੂਬਾ ਇਕਾਈ ਦੇ ਅਹੁਦੇਦਾਰਾਂ ਵੱਲੋਂ ਪ੍ਰਿਯੰਕਾ ਗਾਂਧੀ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ ਗਈ ਹੈ ਜੋ ਭਲਕੇ ਅਧਿਕਾਰਤ ਮਨਜ਼ੂਰੀ ਮਿਲਣ ਤੋਂ ਬਾਅਦ ਜਨਤਕ ਕੀਤਾ ਜਾਵੇਗਾ।

-ਪੀਟੀਆਈ


Comments Off on ਪ੍ਰਿਯੰਕਾ ਅੱਜ ਯੂਪੀ ’ਚ ਕਰੇਗੀ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.