ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ !    

ਹਾਦਸਾਗ੍ਰਸਤ ਬੋਇੰਗ ਦਾ ਬਲੈਕ ਬੌਕਸ ਪੈਰਿਸ ਭੇਜਿਆ

Posted On March - 15 - 2019

ਆਦੀਸ ਅਬਾਬਾ: ਇਥੋਪੀਅਨ ਏਅਰਲਾਈਨਜ਼ ਦੇ ਤਬਾਹ ਹੋਏ ਬੋਇੰਗ 737 ਮੈਕਸ 8 ਜਹਾਜ਼ ਦਾ ਬਲੈਕ ਬੌਕਸ ਪੈਰਿਸ ਲਿਜਾਇਆ ਗਿਆ ਹੈ। ਇਸ ਹਾਦਸੇ ਵਿੱਚ ਚਾਰ ਭਾਰਤੀਆਂ ਸਣੇ 157 ਮੁਸਾਫਿਰ ਮਾਰੇ ਗਏ ਸਨ। ਹਾਦਸਾ ਜਾਂਚ ਬਿਊਰੋ ਦੀ ਅਗਵਾਈ ਵਿੱਚ ਇਥੋਪੀਆ ਦਾ ਵਫ਼ਦ ਫਲਾਈਟ ਡਾਟਾ ਰਿਕਾਰਡਰ ਅਤੇ ਕੌਕਪਿਟ ਵੌਇਸ ਰਿਕਾਰਡਰ ਦੇ ਨਾਲ ਪੈਰਿਸ ਰਵਾਨਾ ਹੋ ਗਿਆ ਹੈ। ਇਹ ਜਾਣਕਾਰੀ ਏਅਰਲਾਈਨ ਨੇ ਟਵਿੱਟਰ ਉੱਤੇ ਦਿੱਤੀ ਹੈ।
-ਪੀਟੀਆਈ


Comments Off on ਹਾਦਸਾਗ੍ਰਸਤ ਬੋਇੰਗ ਦਾ ਬਲੈਕ ਬੌਕਸ ਪੈਰਿਸ ਭੇਜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.