ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਈਡੀ ਅੱਗੇ ਮੁੜ ਪੇਸ਼ ਹੋਈ ਕੋਛੜ ਜੋੜੀ

Posted On May - 15 - 2019

ਨਵੀਂ ਦਿੱਲੀ, 14 ਮਈ
ਬੈਂਕ ਕਰਜ਼ ਘੁਟਾਲੇ ਅਤੇ ਮਨੀ ਲਾਂਡਰਿੰਗ ਕੇਸ ਸਬੰਧੀ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਸਦਾ ਪਤੀ ਦੀਪਕ ਕੋਛੜ ਅੱਜ ਮੁੜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਏ। ਪਹਿਲੀ ਵਾਰ ਇਸ ਜੋੜੇ ਤੋਂ ਦਿੱਲੀ ਵਿੱਚ ਪੁੱਛ-ਪੜਤਾਲ ਕੀਤੀ ਗਈ ਹੈ। ਅੱਜ ਖਾਨ ਮਾਰਕੀਟ ਸਥਿਤ ਈਡੀ ਹੈੱਡਕੁਆਰਟਰਜ਼ ਵਿੱਚ ਸਵੇਰੇ ਕਰੀਬ 11:30 ਵਜੇ ਕੋਛੜ ਜੋੜੀ ਪੁੱਜੀ। ਸੂਤਰਾਂ ਅਨੁਸਾਰ ਦੋਹਾਂ ਤੋਂ ਉਨ੍ਹਾਂ ਦੇ ਵੀਡੀਓਕੌਨ ਨਾਲ ਨਿੱਜੀ ਅਤੇ ਸਰਕਾਰੀ ਲੈਣ-ਦੇਣ ਬਾਰੇ ਪੁੱਛ ਪੜਤਾਲ ਕੀਤੀ ਗਈ।
-ਪੀਟੀਆਈ


Comments Off on ਈਡੀ ਅੱਗੇ ਮੁੜ ਪੇਸ਼ ਹੋਈ ਕੋਛੜ ਜੋੜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.