ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਫੌਜ ਨੇ ਅਸਲੇ ਦੀ ਸਪਲਾਈ ਵਿੱਚ ਰੱਖਿਆ ਮੰਤਰਾਲੇ ਦਾ ਦਖ਼ਲ ਮੰਗਿਆ

Posted On May - 15 - 2019

ਨਵੀਂ ਦਿੱਲੀ, 14 ਮਈ
ਭਾਰਤੀ ਫੌਜ ਨੇ ਜੰਗੀ ਟੈਂਕਾਂ, ਅਸਲਾ ਅਤੇ ਹਵਾਈ ਰੱਖਿਆ ਬੰਦੂਕਾਂ ਦੇ ‘ਗੈਰਮਿਆਰੀ’ ਹੋਣ ਕਾਰਨ ਹਾਦਸਿਆਂ ਦੇ ਕੇਸ ਵਧਣ ਕਰਕੇ ਸਪਲਾਈ ਦੇ ਮਾਮਲੇ ਵਿੱਚ ਰੱਖਿਆ ਮੰਤਰਾਲੇ ਨੂੰ ਦਖ਼ਲ ਦੇਣ ਲਈ ਆਖਿਆ ਹੈ। ਫੌਜ ਨੇ ਇਹ ਮਾਮਲਾ ਸਕੱਤਰ (ਰੱਖਿਆ) ਅਜੇ ਕੁਮਾਰ ਕੋਲ ਚੁੱਕਦਿਆਂ ਕਿਹਾ ਹੈ ਕਿ ਪਿਛਲੇ ਕੁਝ ਸਾਲਾਂ ਦੌਰਾਨ ਗੈਰਮਿਆਰੀ ਅਸਲੇ ਕਾਰਨ ਹਾਦਸੇ ਵਾਪਰ ਰਹੇ ਹਨ। ਰੱਖਿਆ ਮੰਤਰਾਲੇ ਨੇ ਤੁਰੰਤ ਮਾਮਲੇ ਦੀ ਪੜਤਾਲ ਕਰਵਾਈ ਅਤੇ ਪਾਇਆ ਕਿ ਆਰਡਨੈਂਸ ਫੈਕਟਰੀ ਬੋਰਡ (ਓਐੱਫਬੀ) ਵਲੋਂ ਮਿਆਰੀ ਅਸਲੇ ਲਈ ਵਿਸ਼ੇਸ਼ ਕਦਮ ਨਹੀਂ ਚੁੱਕੇ ਜਾ ਰਹੇ।
-ਪੀਟੀਆਈ


Comments Off on ਫੌਜ ਨੇ ਅਸਲੇ ਦੀ ਸਪਲਾਈ ਵਿੱਚ ਰੱਖਿਆ ਮੰਤਰਾਲੇ ਦਾ ਦਖ਼ਲ ਮੰਗਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.