ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਅਪਰਾਧੀ ਰਿਕਾਰਡ ਵਾਲੇ ਨਾਬਾਲਗ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰਿਆ

Posted On June - 11 - 2019

ਜਾਲਨਾ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਭੀੜ ਨੇ 17 ਵਰ੍ਹਿਆਂ ਦੇ ਮੁੰਡੇ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਉਸ ਖ਼ਿਲਾਫ਼ ਕਈ ਫੌਜਦਾਰੀ ਕੇਸ ਦਰਜ ਸਨ ਪਰ ਨਾਬਾਲਗ ਹੋਣ ਕਾਰਨ ਕਾਰਵਾਈ ਤੋਂ ਬਚ ਜਾਂਦਾ ਸੀ। ਸਦਰ ਬਾਜ਼ਾਰ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਸੰਜੇ ਦੇਸ਼ਮੁੱਖ ਨੇ ਦੱਸਿਆ ਕਿ ਨਾਬਾਲਗ ਖ਼ਿਲਾਫ਼ ਲੁੱਟ ਖੋਹ, ਮਾਫ਼ੀਆ ਤੇ ਹਮਲੇ ਕਰਨ ਸਬੰਧੀ ਕੇਸ ਦਰਜ ਸਨ। ਉਨ੍ਹਾਂ ਦੱਸਿਆ ਕਿ ਉਸਦੀ ਹੱਤਿਆ ਦੇ ਦੋਸ਼ ਵਿੱਚ 20 ਜਣਿਆਂ ਨੂੰ ਨਾਮਜ਼ਦ ਕਰਕੇ ਨੌਂ ਜਣੇ ਕਾਬੂ ਕੀਤੇ ਗਏ ਹਨ।
-ਪੀਟੀਆਈ


Comments Off on ਅਪਰਾਧੀ ਰਿਕਾਰਡ ਵਾਲੇ ਨਾਬਾਲਗ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.