ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼

Posted On June - 19 - 2019

ਤਹਿਰਾਨ, 18 ਜੂਨ
ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਅਮਰੀਕਾ ਦੀ ਕੇਂਦਰੀ ਖੁਫ਼ੀਆ ਏਜੰਸੀ ਨਾਲ ਜੁੜੇ ਇੱਕ ਨਵੇਂ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਕਈ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਰਕਾਰੀ ਖ਼ਬਰ ਏਜੰਸੀ ਨੇ ਖ਼ੁਫ਼ੀਆ ਮੰਤਰਾਲੇ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ, ‘‘ਅਮਰੀਕੀ ਖੁਫ਼ੀਆ ਸੇਵਾਵਾਂ ਵਿੱਚ ਸੁਰਾਗ ਮਿਲਣ ਤੋਂ ਬਾਅਦ, ਸਾਨੂੰ ਹਾਲ ਹੀ ਵਿੱਚ ਪਤਾ ਲੱਗਿਆ ਕਿ ਨਵੀਆਂ ਭਰਤੀਆਂ ਵਿੱਚ ਅਮਰੀਕੀਆਂ ਨੇ ਇੱਕ ਨਵਾਂ ਨੈੱਟਵਰਕ ਸਥਾਪਤ ਕੀਤਾ ਸੀ ਅਤੇ ਇਸ ਨਵੇਂ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਗਿਆ ਹੈ।’’ ਉਨ੍ਹਾਂ ਦੱਸਿਆ ਕਿ ਇਸ ਕਥਿਤ ਸੀਆਈਏ ਨੈੱਟਵਰਕ ਦੇ ਕੁਝ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਈਆਂ ਦੀ ਅਜੇ ਭਾਲ ਕੀਤੀ ਜਾ ਰਹੀ ਹੈ।
-ਏਐੱਫਪੀ


Comments Off on ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.