ਲੰਡਨ-ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਲਈ ਢੇਸੀ ਵੱਲੋਂ ਇੰਗਲੈਂਡ ਦੀ ਹਵਾਬਾਜ਼ੀ ਮੰਤਰੀ ਨਾਲ ਮੀਟਿੰਗ !    ਮਾਲੀ ਦੀ ਮਹਿਲਾ ਟੀ-20 ਟੀਮ ਛੇ ਦੌੜਾਂ ’ਤੇ ਢੇਰ !    ਫੀਫਾ ਮਹਿਲਾ ਵਿਸ਼ਵ ਕੱਪ: ਮਾਰਟਾ ਦਾ ਗੋਲ, ਬ੍ਰਾਜ਼ੀਲ ਪ੍ਰੀ ਕੁਆਰਟਰਜ਼ ’ਚ !    ਵਿਕਸਤ ਭਾਰਤ ਹਾਲੇ ਬੜੀ ਦੂਰ ਦੀ ਗੱਲ !    ਅਜੋਕੀ ਪੰਜਾਬੀ ਨੌਜਵਾਨੀ ਦੀ ਹਾਲਤ ਨਾਜ਼ੁਕ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਗੈਰਕਾਨੂੰਨੀ ਹੁੱਕਾ ਬਾਰਾਂ ’ਤੇ ਪਾਬੰਦੀ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਸਾਬਕਾ ਐੱਸਪੀ ਨਾਲ 25 ਲੱਖ ਦੀ ਧੋਖਾਧੜੀ !    ‘ਹੈਲਪਿੰਗ ਹੈਪਲੈਸ’ ਦੀ ਮਦਦ ਨਾਲ ਵਤਨ ਪਰਤਿਆ ਨੌਜਵਾਨ !    

ਕਿਸਾਨ ਰੈਲੀ ਮੌਕੇ ਸਟੇਜ ਡਿੱਗੀ, ਦਸ ਜ਼ਖ਼ਮੀ

Posted On June - 12 - 2019

ਇੰਦੌਰ: ਮੱਧ ਪ੍ਰਦੇਸ਼ ਵਿੱਚ ਮੁੱਖ ਵਿਰੋਧੀ ਪਾਰਟੀ ਭਾਜਪਾ ਵੱਲੋਂ ਕਿਸਾਨ ਆਕਰੋਸ਼ ਰੈਲੀ ਲਈ ਤਿਆਰ ਕੀਤੀ ਸਟੇਜ ਡਿੱਗਣ ਨਾਲ ਤਿੰਨ ਵਿਧਾਇਕਾਂ ਸਮੇਤ 10 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਦੁਪਹਿਰ ਸਮੇਂ ਰਾਜਮੁਹੱਲਾ ਚੌਂਕ ਵਿੱਚ ਲੱਗੀ ਸਟੇਜ ਜਦੋਂ ਡਿੱਗੀ, ਇਸ ’ਤੇ 60 ਦੇ ਕਰੀਬ ਲੋਕ ਮੌਜੂਦ ਸਨ।
-ਪੀਟੀਆਈ


Comments Off on ਕਿਸਾਨ ਰੈਲੀ ਮੌਕੇ ਸਟੇਜ ਡਿੱਗੀ, ਦਸ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.