ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ !    

ਕੈਬਨਿਟ ਵਲੋਂ ਤੀਹਰੇ ਤਲਾਕ ’ਤੇ ਪਾਬੰਦੀ ਲਈ ਨਵੇਂ ਬਿੱਲ ’ਤੇ ਚਰਚਾ ਦੀ ਸੰਭਾਵਨਾ

Posted On June - 12 - 2019

ਨਵੀਂ ਦਿੱਲੀ, 11 ਜੂਨ
ਕੇਂਦਰੀ ਕੈਬਨਿਟ ਵੱਲੋਂ ਭਲਕੇ ਆਪਣੀ ਮੀਟਿੰਗ ਵਿਚ ਤੀਹਰੇ ਤਲਾਕ ਦੀ ਰਵਾਇਤ ’ਤੇ ਪਾਬੰਦੀ ਲਾਉਣ ਬਾਰੇ ਨਵੇਂ ਬਿੱਲ ’ਤੇ ਚਰਚਾ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਇੱਕ ਵਾਰ ਸੰਸਦ ਵਲੋਂ ਪਾਸ ਹੋਣ ਤੋਂ ਬਾਅਦ ਤਜਵੀਜ਼ਤ ਬਿੱਲ ਇਸ ਸਾਲ ਜਾਰੀ ਕੀਤੇ ਆਰਡੀਨੈਂਸ ਦੀ ਥਾਂ ਲੈ ਲਵੇਗਾ।
ਪਿਛਲੇ ਮਹੀਨੇ 16ਵੀਂ ਲੋਕ ਸਭਾ ਭੰਗ ਹੋਣ ਮਗਰੋਂ ਇਹ ਬਿੱਲ ਸੰਸਦ ਵਲੋਂ ਪਾਸ ਨਹੀਂ ਹੋ ਸਕਿਆ ਸੀ ਤੇ ਰਾਜ ਸਭਾ ਵਿਚ ਪਿਆ ਸੀ। ਜੇਕਰ ਕੈਬਨਿਟ ਵਲੋਂ ਭਲਕੇ ਇਸ ਨੂੰ ਪਾਸ ਕਰ ਦਿੱਤਾ ਜਾਂਦਾ ਹੈ ਤਾਂ ਨਵਾਂ ਬਿੱਲ 17ਵੀਂ ਲੋਕ ਸਭਾ ਦੇ 17 ਜੂਨ ਨੂੰ ਸ਼ੁਰੂ ਹੋਣ ਵਾਲੇ ਪਹਿਲੇ ਸੈਸ਼ਨ ਵਿਚ ਪੇਸ਼ ਕੀਤਾ ਜਾ ਸਕਦਾ ਹੈ।
-ਪੀਟੀਆਈ


Comments Off on ਕੈਬਨਿਟ ਵਲੋਂ ਤੀਹਰੇ ਤਲਾਕ ’ਤੇ ਪਾਬੰਦੀ ਲਈ ਨਵੇਂ ਬਿੱਲ ’ਤੇ ਚਰਚਾ ਦੀ ਸੰਭਾਵਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.