ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ

Posted On June - 19 - 2019

ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ-15

ਜਗਦੀਸ਼ ਸਿੰਘ ਢਿੱਲੋਂ
ਸੁਲਤਾਨਪੁਰ ਰਹਿੰਦਿਆਂ ਬਾਬਾ ਨਾਨਕ ਸਵੇਰੇ-ਸ਼ਾਮ ‘ਕਾਲੀ ਵੇਈਂ’ ਵਿਚ ਇਸ਼ਨਾਨ ਕਰਨ ਜਾਇਆ ਕਰਦੇ ਸਨ। ਇਸ਼ਨਾਨ ਮਗਰੋਂ ਵੇਈਂ ਕੰਢੇ ਹੀ ਬੇਰੀ ਹੇਠ ਬੈਠ ਕੇ ਉਹ ਕੁਝ ਸਮਾਂ ਪ੍ਰਮਾਤਮਾ ਦੇ ਧਿਆਨ ਵਿਚ ਲੀਨ ਹੋ ਜਾਇਆ ਕਰਦੇ।
ਕਦੇ ਕਦੇ ਇਥੇ ਇਕ ਮੁਸਲਮਾਨ ਫਕੀਰ ਸਾਈਂ ਵੀ ਗੁਰੂ ਸਾਹਿਬ ਨਾਲ ਵਿਚਾਰਾਂ ਕਰਨ ਲਈ ਆ ਜਾਇਆ ਕਰਦਾ। ਇਥੇ ‘ਗੁਰਦੁਆਰਾ ਬੇਰ ਸਾਹਿਬ’ ਬਣਿਆ ਹੋਇਆ ਹੈ।
-ਸੰਪਰਕ: 98554-72015


Comments Off on ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.