ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਚੱਕਰਵਾਤੀ ਤੂਫ਼ਾਨ ਕਰਕੇ ਹਵਾਈ ਤੇ ਰੇਲ ਆਵਾਜਾਈ ਪ੍ਰਭਾਵਿਤ

Posted On June - 13 - 2019

ਮੁੰਬਈ/ਨਵੀਂ ਦਿੱਲੀ, 12 ਜੂਨ
ਗੁਜਰਾਤ ਵਿੱਚ ਚੱਕਰਵਾਤੀ ਤੂਫ਼ਾਨ ਵਾਯੂ ਕਰਕੇ ਮੌਸਮ ਵਿੱਚ ਆਏ ਵਿਗਾੜ ਦੇ ਚਲਦਿਆਂ ਹਵਾਈ ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਮੁੰਬਈ ਦੇ ਸਭ ਤੋਂ ਭੀੜ ਭੜੱਕੇ ਵਾਲੇ ਹਵਾਈ ਅੱਡੇ ਉੱਤੇ ਚਾਰ ਸੌ ਦੇ ਕਰੀਬ ਉਡਾਣਾਂ ਅਸਰਅੰਦਾਜ਼ ਹੋਣ ਨਾਲ ਮੁਸਾਫ਼ਰਾਂ ਨੂੰ ਖੱਜਲ ਖੁਆਰ ਹੋਣਾ ਪਿਆ। ਉਧਰ ਪੱਛਮੀ ਰੇਲਵੇ ਨੇ 70 ਦੇ ਕਰੀਬ ਰੇਲੱਗਡੀਆਂ ਰੱਦ ਕਰ ਦਿੱਤੀਆਂ ਤੇ 28 ਗੱਡੀਆਂ ਦੀ ਯਾਤਰਾ ਅੱਧ ਵਿਚਾਲੇ ਹੀ ਖ਼ਤਮ ਕਰ ਦਿੱਤੀ।
-ਪੀਟੀਆਈ


Comments Off on ਚੱਕਰਵਾਤੀ ਤੂਫ਼ਾਨ ਕਰਕੇ ਹਵਾਈ ਤੇ ਰੇਲ ਆਵਾਜਾਈ ਪ੍ਰਭਾਵਿਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.