ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਦਾਖ਼ਲਾ ਪ੍ਰਕਿਰਿਆ ਖ਼ਿਲਾਫ਼ ਪ੍ਰਦਰਸ਼ਨ

Posted On June - 13 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੂਨ
ਦਿੱਲੀ ਯੂਨੀਵਰਸਿਟੀ ਦੀ ਦਾਖ਼ਲਾ ਪ੍ਰਕਿਰਿਆ ਦੀਆਂ ਖ਼ਾਮੀਆਂ ਬਾਰੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਤੋਂ ਵੱਖ-ਵੱਖ ਆਧਾਰ ‘ਤੇ ਫ਼ੀਸ ਵਸੂਲਣ ਦਾ ਵਿਰੋਧ ਕੀਤਾ ਗਿਆ। ਵਿਦਿਆਰਥੀਆਂ ਨੇ ਡਿਪਟੀ ਡੀਨ ਵਿਦਿਆਰਥੀ ਭਲਾਈ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਜਿਸ ਵਿੱਚ ਓਬੀਸੀ ਤੇ ਗ਼ਰੀਬ ਵਰਗ ਦੇ ਵਿਦਿਆਰਥੀਆਂ ਤੋਂ ਕ੍ਰਮਵਾਰ 750 ਰੁਪਏ ਤੇ 300 ਰੁਪਏ ਲਏ ਜਾਣ ਦਾ ਮੁੱਦਾ ਉਠਾਇਆ ਗਿਆ। ਵਿਦਿਆਰਥੀਆਂ ਵੱਲੋਂ ਦਾਖ਼ਲਾ ਫਾਰਮਾਂ ਵਿੱਚ ਰਹਿ ਗਈਆਂ ਗ਼ਲਤੀਆਂ ਨੂੰ ਸੁਧਾਰਨ ਦਾ ਮੌਕਾ ਦੇਣ ਦੀ ਮੰਗ ਵੀ ਕੀਤੀ ਗਈ।


Comments Off on ਦਾਖ਼ਲਾ ਪ੍ਰਕਿਰਿਆ ਖ਼ਿਲਾਫ਼ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.