ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਦਿੱਲੀ ਐਨਸੀਆਰ ’ਚ ਹਨੇਰੀ ਤੇ ਕਣੀਆਂ

Posted On June - 13 - 2019

ਨਵੀਂ ਦਿੱਲੀ ਵਿਚ ਬੁੱਧਵਾਰ ਨੂੰ ਆਈ ਧੂੜ ਭਰੀ ਤੇਜ਼ ਹਨੇਰੀ ਕਾਰਨ ਧੁੰਦਲਾ ਨਜ਼ਰ ਆਰ ਗੁਰਦੁਆਰਾ ਰਕਾਬ ਗੰਜ ਦਾ ਗੁੰਬਦ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਫਰੀਦਾਬਾਦ, 12 ਜੂਨ
ਐਨਸੀਆਰ ਤੇ ਦਿੱਲੀ ਵਿੱਚ ਅੱਜ ਅਚਾਨਕ ਮੌਸਮ ਬਦਲ ਗਿਆ ਤੇ ਧੂੜ ਭਰੀ ਹਨੇਰੀ ਚੱਲਣ ਕਾਰਨ ਲੋਕਾਂ ਨੂੰ ਸ਼ਾਮ ਵੇਲੇ ਘਰਾਂ ਨੂੰ ਪਰਤਣ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਨਾਲ ਹੀ ਉਨ੍ਹਾਂ ਨੂੰ ਸਰੀਰ ਝੁਲਸਾਉਂਦੀ ਗਰਮੀ ਤੋਂ ਰਾਹਤ ਵੀ ਮਿਲੀ। ਦਿੱਲੀ ਸਣੇ ਫਰੀਦਾਬਾਦ, ਨੋਇਡਾ, ਗੁਰੂਗ੍ਰਾਮ ਤੇ ਗਾਜ਼ੀਆਬਾਦ ਅਤੇ ਸੋਨੀਪਤ ਤੇ ਹੋਰ ਸ਼ਹਿਰਾਂ ਵਿੱਚ ਧੂੜ ਭਰੀ ਹਨੇਰੀ ਵਗੀ ਤੇ ਗਰਜ ਨਾਲ ਛਿੱਟੇ ਵੀ ਪਏ। ਇਸ ਨਾਲ ਤਾਪਮਾਨ ਕੁੱਝ ਹੇਠਾਂ ਆਇਆ। ਇਸ ਨੂੰ ਪ੍ਰੀਮੌਨਸੂਨ ਦੀਆਂ ਪਹਿਲੀਆਂ ਕਣੀਆਂ ਮੰਨਿਆ ਜਾ ਰਿਹਾ ਹੈ। ਤੇਜ਼ ਹਨੇਰੀ ਦੌਰਾਨ ਨੋਇਡਾ ਵਿਚ ਕਈ ਦਰੱਖਤ ਪੁੱਟੇ ਗਏ।


Comments Off on ਦਿੱਲੀ ਐਨਸੀਆਰ ’ਚ ਹਨੇਰੀ ਤੇ ਕਣੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.