ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ !    

ਨਿਊ ਯਾਰਕ ਦੀ ਬਿਲਡਿੰਗ ’ਚ ਟਕਰਾਇਆ ਹੈਲੀਕਾਪਟਰ

Posted On June - 11 - 2019

ਨਿਊਯਾਰਕ: ਮਨਹਾਟਨ ਦੇ ਸੈਵਨਥ ਐਵੇਨਿਊ ਦੀ ਬਿਲਡਿੰਗ ਵਿੱਚ ਹੈਲੀਕਾਪਟਰ ਜਾ ਟਕਰਾਇਆ, ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ। ਨਿਊ ਯਾਰਕ ਦੇ ਫਾਇਰ ਵਿਭਾਗ ਨੇ ਟਵਿੱਟਰ ’ਤੇ ਦੱਸਿਆ ਕਿ ਇਹ ਘਟਨਾ ਮੀਂਹ ਦੇ ਮੌਸਮ ਕਾਰਨ ਵਾਪਰੀ।

-ਰਾਇਟਰਜ਼


Comments Off on ਨਿਊ ਯਾਰਕ ਦੀ ਬਿਲਡਿੰਗ ’ਚ ਟਕਰਾਇਆ ਹੈਲੀਕਾਪਟਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.