ਯਹੂਦੀ ਘੱਲੂਘਾਰੇ ਦਾ ਪ੍ਰਮਾਣਿਕ ਹਸਤਾਖਰ !    ਗੋਰੀ ਦੀਆਂ ਝਾਂਜਰਾਂ ਵਾਲਾ ਨੰਦ ਲਾਲ ਨੂਰਪੁਰੀ !    ਸਿੱਧੂ ਮਗਰੋਂ ਸੋਨੀ ਵੀ ਨਵੇਂ ਮਹਿਕਮੇ ਦਾ ਚਾਰਜ ਲੈਣ ਤੋਂ ਇਨਕਾਰੀ !    ਅਜੋਕੇ ਦੌਰ ਦਾ ਪੰਜਾਬੀ ਚਿੰਤਨ !    ਮਨੁੱਖੀ ਨਸਲ ਦਾ ਅਨਿਸ਼ਚਿਤ ਭਵਿੱਖ !    ਇਨਕਲਾਬੀ ਗੁਰੀਲੇ ਦਾ ਘਰ !    ਨਦੀਨ !    ਸੰਜੀਦਗੀ ਭਰਪੂਰ ਸ਼ਾਇਰੀ !    ਅਜੋਕੇ ਮਨੁੱਖ ਦੀ ਵੇਦਨਾ-ਸੰਵੇਦਨਾ !    ਮਨੁੱਖੀ ਮਨ ਨੂੰ ਸਮਝਣ ਦੀ ਕੋਸ਼ਿਸ਼ !    

ਨ੍ਰਿਪੇਂਦਰ ਮਿਸ਼ਰਾ ਤੇ ਪੀ.ਕੇ.ਮਿਸ਼ਰਾ ਦੇ ਕਾਰਜਕਾਲ ’ਚ ਵਾਧਾ

Posted On June - 12 - 2019

ਨਵੀਂ ਦਿੱਲੀ, 11 ਜੂਨ
ਸੀਨੀਅਰ ਆਈਏਐਸ ਅਧਿਕਾਰੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਕੱਤਰ ਨ੍ਰਿਪੇਂਦਰ ਮਿਸ਼ਰਾ ਤੇ ਵਧੀਕ ਪ੍ਰਮੁੱਖ ਸਕੱਤਰ ਪੀ.ਕੇ.ਮਿਸ਼ਰਾ ਦਾ ਕਾਰਜਕਾਲ 31 ਮਈ ਤੋਂ ਵਧਾ ਦਿੱਤਾ ਗਿਆ ਹੈ। ਦੋਵਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਦੋਵਾਂ ਅਧਿਕਾਰੀਆਂ (ਸੇਵਾ ਮੁਕਤ) ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। -ਪੀਟੀਆਈ


Comments Off on ਨ੍ਰਿਪੇਂਦਰ ਮਿਸ਼ਰਾ ਤੇ ਪੀ.ਕੇ.ਮਿਸ਼ਰਾ ਦੇ ਕਾਰਜਕਾਲ ’ਚ ਵਾਧਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.