ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ

Posted On June - 25 - 2019

ਸ਼ਾਹਜਹਾਂਪੁਰ, 24 ਜੂਨ
ਰੋਜ਼ਾ ਇਲਾਕੇ ’ਚ ਪੈਂਦੇ ਪਿੰਡ ਜਮੂਈ ’ਚ ਪੰਚਾਇਤ ਦੀ ਮੀਟਿੰਗ ਦੌਰਾਨ ਦੋ ਧੜਿਆਂ ’ਚ ਹੋਏ ਝਗੜੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਦਿਨੇਸ਼ ਤ੍ਰਿਪਾਠੀ ਨੇ ਦੱਸਿਆ ਕਿ ਝਗੜੇ ’ਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਸੋਨੂ (25) ਤੇ ਮਾਇਆ ਪ੍ਰਕਾਸ਼ ਗੁਪਤਾ (55) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੋਨੂੰ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ ਗੁਪਤਾ ਮਾਰਕੁੱਟ ਤੋਂ ਬਾਅਦ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਇਲਾਜ ਦੌਰਾਨ ਹਸਪਤਾਲ ’ਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਮਾਮਲੇ ’ਚ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਦਿਆਂ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਤੇ 19 ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-ਪੀਟੀਆਈ


Comments Off on ਪੰਚਾਇਤ ਮੀਟਿੰਗ ’ਚ ਹੋਏ ਝਗੜੇ ਦੌਰਾਨ ਦੋ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.