ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਬੰਦੂਕ ਦਿਖਾ ਕੇ ਧਮਕਾਉਣ ਦੇ ਦੋਸ਼ ਹੇਠ ਭਾਰਤੀ-ਅਮਰੀਕੀ ਗ੍ਰਿਫ਼ਤਾਰ

Posted On June - 11 - 2019

ਵਾਸ਼ਿੰਗਟਨ: ਇੱਥੇ ਹੋਈ ‘ਐੱਲਜੀਬੀਟੀਕਿਊ ਪ੍ਰਾਈਡ ਪਰੇਡ’ ਦੌਰਾਨ ਭਾਰਤੀ ਅਮਰੀਕੀ ਨੂੰ ਇਕ ਵਿਅਕਤੀ ਨੂੰ ਬੰਦੂਕ ਦਿਖਾ ਕੇ ਧਮਕਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਆਫ਼ਤਾਬਜੀਤ ਸਿੰਘ (38) ਨੇ ਜਦ ਬੀ.ਬੀ. ਬੰਦੂਕ ਕੱਢੀ ਤਾਂ ਉੱਥੇ ਮੌਜੂਦ ਲੋਕਾਂ ਵਿਚ ਭਾਜੜ ਪੈ ਗਈ ਤੇ ਕਈ ਜ਼ਖ਼ਮੀ ਹੋ ਗਏ। ਦਰਅਸਲ ਭਾਰਤੀ ਅਮਰੀਕੀ ਨੇ ਜਿਸ ਵਿਅਕਤੀ ਵੱਲ ਬੰਦੂਕ ਤਾਣੀ ਸੀ, ਉਸ ਦਾ ਪਹਿਲਾਂ ਆਫ਼ਤਾਬ ਨਾਲ ਮੌਕੇ ਉੱਤੇ ਨਾਲ ਗਏ ‘ਸਾਥੀ’ ਨੂੰ ਛੇੜਨ ਕਰ ਕੇ ਤਕਰਾਰ ਹੋਇਆ ਸੀ।
-ਪੀਟੀਆਈ


Comments Off on ਬੰਦੂਕ ਦਿਖਾ ਕੇ ਧਮਕਾਉਣ ਦੇ ਦੋਸ਼ ਹੇਠ ਭਾਰਤੀ-ਅਮਰੀਕੀ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.