ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    

ਭਾਜਪਾ ਐਮਪੀ ਵੀਰੇਂਦਰ ਕੁਮਾਰ ਹੋਣਗੇ ਪ੍ਰੋ-ਟੈੇੱਮ ਸਪੀਕਰ

Posted On June - 12 - 2019

ਨਵੀਂ ਦਿੱਲੀ, 11 ਜੂਨ
ਮੱਧ ਪ੍ਰਦੇਸ਼ ਤੋਂ ਭਾਜਪਾ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ(65) ਲੋਕ ਸਭਾ ਦੇ ਪ੍ਰੋ-ਟੈੱਮ ਸਪੀਕਰ ਹੋਣਗੇ। ਸੱਤਵੀਂ ਵਾਰ ਸੰਸਦ ਮੈਂਬਰ ਬਣੇ ਕੁਮਾਰ, ਟੀਕਮਗੜ ਲੋਕ ਸਭਾ ਸੀਟ ਤੋਂ ਜਿੱਤ ਕੇ ਆਏ ਹਨ। ਪ੍ਰੋ-ਟੈੱਮ ਸਪੀਕਰ ਵਜੋਂ ਉਹ ਲੋਕ ਸਭਾ ਮੈਂਬਰਾਂ ਦੇ ਪਹਿਲੇ ਇਕੱਠ ਦੀ ਪ੍ਰਧਾਨਗੀ ਕਰਦਿਆਂ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਹਲਫ਼ ਦਿਵਾਉਣਗੇ। ਨਵੀਂ ਚੁਣੀ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 17 ਜੂਨ ਤੋਂ 26 ਜੁਲਾਈ ਤਕ ਚੱਲੇਗਾ। ਪਿਛਲੀ ਮੋਦੀ ਸਰਕਾਰ ’ਚ ਮੰਤਰੀ ਰਹੇ ਕੁਮਾਰ, ਪ੍ਰੋ-ਟੈੱਮ ਸਪੀਕਰ ਵਜੋਂ ਲੋਕ ਸਭਾ ਸਪੀਕਰ ਦੀ ਚੋਣ ਦੇ ਅਮਲ ਨੂੰ ਵੀ ਵੇਖਣਗੇ। -ਪੀਟੀਆਈ


Comments Off on ਭਾਜਪਾ ਐਮਪੀ ਵੀਰੇਂਦਰ ਕੁਮਾਰ ਹੋਣਗੇ ਪ੍ਰੋ-ਟੈੇੱਮ ਸਪੀਕਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.