ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ !    

ਭਾਰਤੀ ਵਿਦਿਆਰਥੀ ਨੂੰ ਛੇ ਸਾਲਾਂ ਦੀ ਸਜ਼ਾ

Posted On June - 12 - 2019

ਵਾਸ਼ਿੰਗਟਨ, 11 ਜੂਨ
ਅਮਰੀਕਾ ਵਿਚ ਭਾਰਤੀ ਵਿਦਿਆਰਥੀ ਬਿਸ਼ਵਜੀਤ ਕੁਮਾਰ ਝਾਅ ਨੂੰ ਟੈਲੀਮਾਰਕੀਟਿੰਗ ਘੁਟਾਲੇ ਵਿਚ ਮਦਦ ਕਰਨ ਦੇ ਦੋਸ਼ ਹੇਠ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਘੁਟਾਲੇ ਰਾਹੀਂ ਲਗਭਗ ਦੋ ਦਰਜਨ ਸੀਨੀਅਰ ਸਿਟੀਜ਼ਨਾਂ ਨਾਲ ਧੋਖਾਧੜੀ ਕੀਤੀ ਗਈ ਸੀ, ਜਿਨ੍ਹਾਂ ਦੇ ਸੇਵਾਮੁਕਤੀ ’ਤੇ ਮਿਲੇ ਬਚਤ ਦੇ ਪੈਸਿਆਂ ਦੀ ਗਲਤ ਵਰਤੋਂ ਕੀਤੀ ਗਈ ਸੀ ਜੋ ਲਗਪਗ ਇੱਕ ਮਿਲੀਅਨ ਅਮਰੀਕੀ ਡਾਲਰ ਬਣਦੇ ਹਨ।
-ਪੀਟੀਆਈ


Comments Off on ਭਾਰਤੀ ਵਿਦਿਆਰਥੀ ਨੂੰ ਛੇ ਸਾਲਾਂ ਦੀ ਸਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.