ਯਹੂਦੀ ਘੱਲੂਘਾਰੇ ਦਾ ਪ੍ਰਮਾਣਿਕ ਹਸਤਾਖਰ !    ਗੋਰੀ ਦੀਆਂ ਝਾਂਜਰਾਂ ਵਾਲਾ ਨੰਦ ਲਾਲ ਨੂਰਪੁਰੀ !    ਸਿੱਧੂ ਮਗਰੋਂ ਸੋਨੀ ਵੀ ਨਵੇਂ ਮਹਿਕਮੇ ਦਾ ਚਾਰਜ ਲੈਣ ਤੋਂ ਇਨਕਾਰੀ !    ਅਜੋਕੇ ਦੌਰ ਦਾ ਪੰਜਾਬੀ ਚਿੰਤਨ !    ਮਨੁੱਖੀ ਨਸਲ ਦਾ ਅਨਿਸ਼ਚਿਤ ਭਵਿੱਖ !    ਇਨਕਲਾਬੀ ਗੁਰੀਲੇ ਦਾ ਘਰ !    ਨਦੀਨ !    ਸੰਜੀਦਗੀ ਭਰਪੂਰ ਸ਼ਾਇਰੀ !    ਅਜੋਕੇ ਮਨੁੱਖ ਦੀ ਵੇਦਨਾ-ਸੰਵੇਦਨਾ !    ਮਨੁੱਖੀ ਮਨ ਨੂੰ ਸਮਝਣ ਦੀ ਕੋਸ਼ਿਸ਼ !    

ਭੱਟ ਦੀ ਅਰਜ਼ੀ ’ਤੇ ਸੁਣਵਾਈ ਤੋਂ ਇਨਕਾਰ

Posted On June - 13 - 2019

ਨਵੀਂ ਦਿੱਲੀ, 12 ਜੂਨ
ਸੁਪਰੀਮ ਕੋਰਟ ਨੇ ਗੁਜਰਾਤ ਕਾਡਰ ਦੇ ਬਰਖ਼ਾਸਤ ਆਈਪੀਐਸ ਅਫ਼ਸਰ ਸੰਜੀਵ ਭੱਟ ਦੀ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਭੱਟ ਨੇ 30 ਸਾਲ ਪੁਰਾਣੇ ਹਿਰਾਸਤੀ ਮੌਤ ਦੇ ਮਾਮਲੇ ’ਚ 11 ਹੋਰ ਗਵਾਹਾਂ ਦੀ ਪੜਤਾਲ ਕਰਨ ਦੀ ਮੰਗ ਕੀਤੀ ਸੀ। ਹੇਠਲੀ ਅਦਾਲਤ ਵੱਲੋਂ 20 ਜੂਨ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ।
-ਪੀਟੀਆਈ


Comments Off on ਭੱਟ ਦੀ ਅਰਜ਼ੀ ’ਤੇ ਸੁਣਵਾਈ ਤੋਂ ਇਨਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.