ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ

Posted On June - 25 - 2019

ਵਾਸ਼ਿੰਗਟਨ, 24 ਜੂਨ
ਜਿੱਥੇ ਇਕ ਪਾਸੇ ਡੈਮੋਕ੍ਰੈਟਿਕ ਰਾਸ਼ਟਰਪਤੀ ਅਹੁਦੇ ਦੇ ਆਸਵੰਦ ਇਸ ਹਫ਼ਤੇ ਹੋਣ ਵਾਲੇ ਆਪਣੇ ਪਹਿਲੇ ‘2020 ਵਾਦ-ਵਿਦਾਦ’ ਦੀ ਤਿਆਰੀ ਕਰ ਰਹੇ ਹਨ, ਉੱਥੇ ਹੀ 74 ਮੈਡੀਕਲ ਅਤੇ ਜਨਤਕ ਸਿਹਤ ਸਮੂਹਾਂ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਵਾਤਾਵਰਨ ਤਬਦੀਲੀਆਂ ’ਤੇ ਕਾਬੂ ਪਾਉਣ ਲਈ ਸਰਵੇਖਣ ਕਰਵਾਉਣ ’ਤੇ ਜ਼ੋਰ ਪਾਇਆ ਜਾ ਰਿਹਾ ਹੈ।
-ਪੀਟੀਆਈ


Comments Off on ਮੈਡੀਕਲ ਸਮੂਹਾਂ ਵੱਲੋਂ ਵਾਤਾਵਰਨ ਤਬਦੀਲੀ ‘ਸਿਹਤ ਐਮਰਜੈਂਸੀ’ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.