ਲੰਡਨ-ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਲਈ ਢੇਸੀ ਵੱਲੋਂ ਇੰਗਲੈਂਡ ਦੀ ਹਵਾਬਾਜ਼ੀ ਮੰਤਰੀ ਨਾਲ ਮੀਟਿੰਗ !    ਮਾਲੀ ਦੀ ਮਹਿਲਾ ਟੀ-20 ਟੀਮ ਛੇ ਦੌੜਾਂ ’ਤੇ ਢੇਰ !    ਫੀਫਾ ਮਹਿਲਾ ਵਿਸ਼ਵ ਕੱਪ: ਮਾਰਟਾ ਦਾ ਗੋਲ, ਬ੍ਰਾਜ਼ੀਲ ਪ੍ਰੀ ਕੁਆਰਟਰਜ਼ ’ਚ !    ਵਿਕਸਤ ਭਾਰਤ ਹਾਲੇ ਬੜੀ ਦੂਰ ਦੀ ਗੱਲ !    ਅਜੋਕੀ ਪੰਜਾਬੀ ਨੌਜਵਾਨੀ ਦੀ ਹਾਲਤ ਨਾਜ਼ੁਕ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਗੈਰਕਾਨੂੰਨੀ ਹੁੱਕਾ ਬਾਰਾਂ ’ਤੇ ਪਾਬੰਦੀ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਸਾਬਕਾ ਐੱਸਪੀ ਨਾਲ 25 ਲੱਖ ਦੀ ਧੋਖਾਧੜੀ !    ‘ਹੈਲਪਿੰਗ ਹੈਪਲੈਸ’ ਦੀ ਮਦਦ ਨਾਲ ਵਤਨ ਪਰਤਿਆ ਨੌਜਵਾਨ !    

ਯੂਪੀ ਵਿੱਚ ਇਕ ਹੋਰ ਪੱਤਰਕਾਰ ਗ੍ਰਿਫ਼ਤਾਰ

Posted On June - 12 - 2019

ਨੌਇਡਾ(ਯੂਪੀ), 11 ਜੂਨ
ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਖ਼ਿਲਾਫ਼ ਕਥਿਤ ਇਤਰਾਜ਼ਯੋਗ/ਅਪਮਾਨਜਨਕ ਵਿਸ਼ਾ-ਵਸਤੂ ਵਿਖਾਉਣ ਬਦਲੇ ਨੌਇਡਾ ਅਧਾਰਿਤ ਟੀਵੀ ਚੈਨਲ ਦੇ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨੇਸ਼ਨ ਲਾਈਵ ਦੇ ਸੰਪਾਦਕ ਅੰਸ਼ੁਲ ਕੌਸ਼ਿਕ ਨੂੰ ਸੋਮਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਉਸ ਨੂੰ 14 ਦਿਨਾਂ ਦੇ ਨਿਆਂਇਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਕੌਸ਼ਿਕ ਖਿਲਾਫ਼ ਵੀ ਉਹੀ ਧਾਰਾਵਾਂ ਆਇਦ ਕੀਤੀਆਂ ਗਈਆਂ ਹਨ, ਜੋ ਇਸ ਮਾਮਲੇ ’ਚ ਪਹਿਲਾਂ ਗ੍ਰਿਫਤਾਰ ਚੈਨਲ ਦੀ ਮੁਖੀ ਇਸ਼ਿਕਾ ਸਿੰਘਤੇ ਸੰਪਾਦਕ ਅਨੁਜ ਸ਼ੁਕਲਾ ਖਿਲਾਫ਼ ਲੱਗੀਆਂ ਹਨ। ਜਾਂਚ ਨਾਲ ਜੁੜੇ ਇਕ ਅਧਿਕਾਰੀ ਨੇ ਕਿਹਾ ਕਿ ਚੈਨਲ ਦਾ ਇਕ ਸੰਪਾਦਕ ਹਾਲ ਦੀ ਘੜੀ ਫ਼ਰਾਰ ਹੈ ਤੇ ਪੁਲੀਸ ਵੱਲੋਂ ਉਹਦੀ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ


Comments Off on ਯੂਪੀ ਵਿੱਚ ਇਕ ਹੋਰ ਪੱਤਰਕਾਰ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.