ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਰਾਜ ਸਭਾ ਵਿੱਚ ਸਦਨ ਦੇ ਆਗੂ ਹੋਣਗੇ ਥਾਵਰਚੰਦ ਗਹਿਲੋਤ

Posted On June - 12 - 2019

ਨਵੀਂ ਦਿੱਲੀ, 11 ਜੂਨ
ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ ਨੂੰ ਰਾਜ ਸਭਾ ਵਿੱਚ ਸਦਨ ਦਾ ਆਗੂ ਥਾਪਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਸਰਕਾਰ ਵਿੱਚ ਇਹ ਜ਼ਿੰਮੇਵਾਰੀ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਕੋਲ ਸੀ। ਅਧਿਕਾਰਤ ਸੂਤਰਾਂ ਮੁਤਾਬਕ ਸਮਾਜਿਕ ਨਿਆਂ ਤੇ ਅਧਿਕਾਰ ਮੰਤਰੀ ਗਹਿਲੋਤ ਤਜਰਬੇਕਾਰ ਸੰਸਦ ਮੈਂਬਰ ਹੋਣ ਦੇ ਨਾਲ ਪਾਰਟੀ ਦੇ ਸੀਨੀਅਰ ਦਲਿਤ ਆਗੂ ਹਨ। -ਪੀਟੀਆਈ

 


Comments Off on ਰਾਜ ਸਭਾ ਵਿੱਚ ਸਦਨ ਦੇ ਆਗੂ ਹੋਣਗੇ ਥਾਵਰਚੰਦ ਗਹਿਲੋਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.