ਯਹੂਦੀ ਘੱਲੂਘਾਰੇ ਦਾ ਪ੍ਰਮਾਣਿਕ ਹਸਤਾਖਰ !    ਗੋਰੀ ਦੀਆਂ ਝਾਂਜਰਾਂ ਵਾਲਾ ਨੰਦ ਲਾਲ ਨੂਰਪੁਰੀ !    ਸਿੱਧੂ ਮਗਰੋਂ ਸੋਨੀ ਵੀ ਨਵੇਂ ਮਹਿਕਮੇ ਦਾ ਚਾਰਜ ਲੈਣ ਤੋਂ ਇਨਕਾਰੀ !    ਅਜੋਕੇ ਦੌਰ ਦਾ ਪੰਜਾਬੀ ਚਿੰਤਨ !    ਮਨੁੱਖੀ ਨਸਲ ਦਾ ਅਨਿਸ਼ਚਿਤ ਭਵਿੱਖ !    ਇਨਕਲਾਬੀ ਗੁਰੀਲੇ ਦਾ ਘਰ !    ਨਦੀਨ !    ਸੰਜੀਦਗੀ ਭਰਪੂਰ ਸ਼ਾਇਰੀ !    ਅਜੋਕੇ ਮਨੁੱਖ ਦੀ ਵੇਦਨਾ-ਸੰਵੇਦਨਾ !    ਮਨੁੱਖੀ ਮਨ ਨੂੰ ਸਮਝਣ ਦੀ ਕੋਸ਼ਿਸ਼ !    

ਰਿਲਾਇੰਸ ਗਰੁੱਪ ਨੇ 35,400 ਕਰੋੜ ਰੁਪਏ ਦਾ ਕਰਜ਼ਾ ਮੋੜਿਆ

Posted On June - 12 - 2019

ਮੁੰਬਈ: ਅਨਿਲ ਅੰਬਾਨੀ ਦੀ ਅਗਵਾਈ ਵਾਲੇ ਕਰਜ਼ੇ ’ਚ ਡੁੱਬੇ ਰਿਲਾਇੰਸ ਗਰੁੱਪ ਦਾ ਕਹਿਣਾ ਹੈ ਕਿ ਲੰਘੇ 14 ਮਹੀਨਿਆਂ ਦੌਰਾਨ (ਮਈ ਤੱਕ) ਉਨ੍ਹਾਂ 35,400 ਕਰੋੜ ਰੁਪਏ ਦਾ ਕਰਜ਼ਾ ਵਾਪਸ ਕਰ ਦਿੱਤਾ ਹੈ। ਗਰੁੱਪ ਦੇ ਸਿਰ ਕਰੀਬ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਗਰੁੱਪ ਨੇ ਕਰਜ਼ਾ ਆਪਣੀ ਸੰਪਤੀ ਵੇਚ ਕੇ ਅਦਾ ਕੀਤਾ ਹੈ। ਅਨਿਲ ਅੰਬਾਨੀ ਨੇ ਕਿਹਾ ਕਿ ਹੋਰ ਜਾਇਦਾਦ ਵੇਚ ਕੇ ਗਰੁੱਪ ਰਹਿੰਦਾ ਕਰਜ਼ਾ ਵੀ ਮੋੜ ਦੇਵੇਗਾ। ਇਹ ਬਿਆਨ ਉਸ ਵੇਲੇ ਆਇਆ ਹੈ ਜਦ ਗਰੁੱਪ ਦੀਆਂ ਸੱਤ ਇਕਾਈਆਂ ਜੋ ਕਿ ਸ਼ੇਅਰ ਬਾਜ਼ਾਰ ਵਿਚ ਸੂਚੀਬੱਧ ਹਨ, ਆਪਣਾ ਕਰੀਬ 65 ਫ਼ੀਸਦ ਮੁੱਲ ਜਨਵਰੀ ਤੋਂ ਲੈ ਕੇ ਹੁਣ ਤੱਕ ਗੁਆ ਚੁੱਕੀਆਂ ਹਨ।
-ਪੀਟੀਆਈ


Comments Off on ਰਿਲਾਇੰਸ ਗਰੁੱਪ ਨੇ 35,400 ਕਰੋੜ ਰੁਪਏ ਦਾ ਕਰਜ਼ਾ ਮੋੜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.