ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ !    

ਰੇਲਵੇ ਸਟੇਸ਼ਨ ਤੋਂ ਲਾਵਾਰਸ ਨਾਬਾਲਗ ਮਿਲਿਆ

Posted On June - 12 - 2019

ਗਿੱਦੜਬਾਹਾ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਨੇ ਦੱਸਿਆ ਕਿ ਗਿੱਦੜਬਾਹਾ ਰੇਲਵੇ ਸਟੇਸ਼ਨ ਤੋਂ ਇਕ ਲਾਵਾਰਸ ਨਾਬਾਲਗ ਮਿਲਿਆ ਹੈ ਜਿਸ ਦੀ ਉਮਰ ਲਗਭਗ 17 ਸਾਲ ਹੈ ਅਤੇ ਉਸ ਦੇ ਸੱਟਾਂ ਲੱਗੀਆਂ ਹੋਈਆਂ ਹਨ। ਉਹ ਆਪਣਾ ਨਾਮ ਬ੍ਰਿਜੇਸ਼ ਦੱਸਦਾ ਹੈ ਅਤੇ ਆਪਣੇ ਆਪ ਨੂੰ ਦਿੱਲੀ ਦਾ ਦੱਸ ਰਿਹਾ ਹੈ। ਇਸ ਸਬੰਧੀ ਜੇਕਰ ਕਿਸੇ ਨੂੰ ਕੋਈ ਜਾਣਕਾਰੀ ਹੋਵੇ ਤਾਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਕੰਪਲੈਕਸ ’ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ, ਕਮਰਾ ਨੰਬਰ 22 ਵਿੱਚ ਜਾਂ ਦਫ਼ਤਰ ਦੇ ਫੋਨ ਨੰਬਰ 01633-261098 ਜਾਂ ਈਮੇਲ dcposms0gmail.com ’ਤੇ ਇਸ ਦੀ ਸੂਚਨਾ ਦਿੱਤੀ ਜਾ ਸਕਦੀ ਹੈ।
-ਪੱਤਰ ਪ੍ਰੇਰਕ


Comments Off on ਰੇਲਵੇ ਸਟੇਸ਼ਨ ਤੋਂ ਲਾਵਾਰਸ ਨਾਬਾਲਗ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.