ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

Posted On June - 13 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਜੂਨ
ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀ ਸੰਗਤ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਬੀਤੇ ਦੋ ਮਹੀਨੇ ਤੋਂ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਚਲਾਈ ਗਈ ਸੀ ਜਿਸ ਦੀ ਸਮਾਪਤੀ ਹੋ ਗਈ। ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ’ਚ ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ ਅਤੇ ਭਾਈ ਲਖਵਿੰਦਰ ਸਿੰਘ ਵਾਲੇ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਦੇ ਸਹਿਯੋਗ ਨਾਲ ਬੱਚਿਆਂ ਲਈ ਗਰਮੀ ਦੀਆਂ ਛੁੱਟੀਆਂ ਵਿਚ ਪੰਜਾਬੀ ਦੀਆਂ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ ਜਿਸ ਵਿਚ ਵੱਡੀ ਗਿਣਤੀ ਵਿਚ ਬੱਚੇ ਪਹੁੰਚ ਕੇ ਆਪਣੀ ਮਾਤ ਭਾਸ਼ਾ ਦੀ ਸਿਖਲਾਈ ਲੈ ਰਹੇ ਹਨ।


Comments Off on ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.