ਪੰਜਾਬ ਦੇ ਕਲਾਕਾਰਾਂ ਦਾ ਸਹਾਰਾ ਬਣੇਗੀ ਆਰਟਿਸਟ ਐਸੋਸੀਏਸ਼ਨ !    ਅਸਤੀਫਾ ਦੇ ਚੁੱਕੇ ‘ਆਪ’ ਵਿਧਾਇਕਾਂ ਨੂੰ ਕਮੇਟੀਆਂ ’ਚ ਨਾਮਜ਼ਦ ਕਰਨ ਦਾ ਵਿਰੋਧ !    ਸ਼ੇਰ ਇਕੱਲਾ ਹੀ ਬਹੁਤ ਹੁੰਦੈ: ਮਾਨ !    ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ’ਤੇ ਲੱਗੀਆਂ ਰੌਣਕਾਂ !    ਇਰਾਨ ਵਲੋਂ ਸੀਆਈਏ ਦੇ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ !    ਪਾਕਿ ਸਿੱਖ ਆਗੂ ਵਲੋਂ ਕਰਤਾਰਪੁਰ ਲਈ ਦੋਹਰੀ ਦਾਖ਼ਲਾ ਵੀਜ਼ਾ ਸਹੂਲਤ ਦੀ ਸ਼ਲਾਘਾ !    ਅਯੁੱਧਿਆ ਦਹਿਸ਼ਤੀ ਹਮਲਾ ਕੇਸ ’ਚ ਚਾਰ ਨੂੰ ਉਮਰ ਕੈਦ !    ਗੁਜਰਾਤ: ਰਾਜ ਸਭਾ ਸੀਟਾਂ ’ਤੇ ਵੱਖ-ਵੱਖ ਜ਼ਿਮਨੀ ਚੋਣਾਂ ਖ਼ਿਲਾਫ਼ ਸੁਣਵਾਈ ਅੱਜ !    ਪੰਥ ਰਤਨ ਮਾਸਟਰ ਤਾਰਾ ਸਿੰਘ !    ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਵਾਦ-ਵਿਵਾਦ !    

ਸ਼ਾਹਬਾਜ਼ ਸ਼ਰੀਫ਼ ਦਾ ਪੁੱਤਰ ਹਮਜ਼ਾ ਸ਼ਹਿਬਾਜ਼ ਗ੍ਰਿਫ਼ਤਾਰ

Posted On June - 12 - 2019

ਲਾਹੌਰ: ਪਾਕਿਸਤਾਨੀ ਪੰਜਾਬ ਦੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਮਜ਼ਾ ਸ਼ਹਿਬਾਜ਼ ਨੂੰ ਅੱਜ ਕੌਮੀ ਜਵਾਬਦੇਹੀ ਬਿਊਰੋ (ਐਨਏਬੀ) ਦੇ ਅਧਿਕਾਰੀਆਂ ਨੇ ਲਾਹੌਰ ਹਾਈ ਕੋਰਟ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਮਨੀ ਲਾਂਡਰਿੰਗ ਤੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਈ ਕੋਰਟ ਨੇ ਹਮਜ਼ਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਆਗੂ ਹਮਜ਼ਾ ਕੌਮੀ ਅਸੈਂਬਲੀ ’ਚ ਵਿਰੋਧੀ ਧਿਰ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਦੇ ਪੁੱਤਰ ਹਨ।
-ਪੀਟੀਆਈ


Comments Off on ਸ਼ਾਹਬਾਜ਼ ਸ਼ਰੀਫ਼ ਦਾ ਪੁੱਤਰ ਹਮਜ਼ਾ ਸ਼ਹਿਬਾਜ਼ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.