ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਅਧਿਕਾਰ ਕਮਿਸ਼ਨ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਲਈ ਟੌਲ ਫ੍ਰੀ ਨੰਬਰ ਜਾਰੀ

Posted On July - 11 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਜੁਲਾਈ
ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜੋ ਕਿ ਇਸ ਸਮੇਂ ਬਤੌਰ ਡਿਪਟੀ ਕਮਿਸ਼ਨਰ ਕੰਮ ਕਰ ਰਹੇ ਹਨ, ਨੇ ਕਿਹਾ ਹੈ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਵਿਚ ਸ਼ਿਕਾਇਤ ਦਰਜ ਕਰਵਾਉਣ ਲਈ 6 ਵੱਖ-ਵੱਖ ਮਾਧਿਅਮਾਂ ਦੀ ਸਹੂਲਤ ਦਿੱਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨ ਵੱਲੋਂ ਲੋਕਾਂ ਤੱਕ ਸਿੱਧੀ ਤੇ ਆਸਾਨ ਪਹੁੰਚ ਲਈ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂਂ ਸ਼ਿਕਾਇਤਾਂ ਪ੍ਰਾਪਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਕਮਿਸ਼ਨ ਤੱਕ ਹੁਣ ਨਵੇਂ ਆਨਲਾਈਨ ਪੋਰਟਲ www.hrcnet. nic.in ਰਾਹੀਂ ਅਤੇ ਡਾਕ ਜਾਂ ਸਪੀਡ ਪੋਸਟ ਰਾਹੀਂ ਵੀ ਸ਼ਿਕਾਇਤ ਭੇਜੀ ਜਾ ਸਕਦੀ ਹੈ। ਇਸੇ ਤਰ੍ਹਾਂ ਕਮਿਸ਼ਨ ਕੋਲ ਟੋਲ ਫ੍ਰੀ ਨੰਬਰ 14433 ਰਾਹੀਂ ਵੀ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਮਿਸ਼ਨ ਨੂੰ ਮੋਬਾਈਲ ਨੰਬਰ 98102-98900 ਰਾਹੀਂ ਵੀ ਪਹੁੰਚ ਕੀਤੀ ਜਾ ਸਕਦੀ ਹੈ।


Comments Off on ਅਧਿਕਾਰ ਕਮਿਸ਼ਨ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਲਈ ਟੌਲ ਫ੍ਰੀ ਨੰਬਰ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.