ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਅਪਨਿਵੇਸ਼ ਖ਼ਿਲਾਫ਼ ਰਾਜ ਸਭਾ ਵਿੱਚ ਪ੍ਰਦਰਸ਼ਨ

Posted On July - 9 - 2019

ਨਵੀਂ ਦਿੱਲੀ, 8 ਜੁਲਾਈ
ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਸਰਕਾਰੀ ਖੇਤਰ ਦੀਆਂ ਕੰਪਨੀਆਂ ਵਿੱਚ ਅਪਨਿਵੇਸ਼ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਅੱਜ ਰਾਜ ਸਭਾ ਵਿੱਚ ਨਾਅਰੇਬਾਜ਼ੀ ਕੀਤੀ। ਸਿਫ਼ਰ ਕਾਲ ਦੌਰਾਨ ਪਾਰਟੀ ਦੇ ਡੈਰੇਕ ਓਬ੍ਰਾਇਨ ਤੇ ਸੁਖੇਂਦੂ ਸੇਖਰ ਰੌਇ ਸਮੇਤ ਕੁਝ ਹੋਰ ਸੰਸਦ ਮੈਂਬਰ ਸਦਨ ਦੇ ਐਨ ਵਿਚਾਲੇ ਆ ਗਏ ਤੇ ਉਨ੍ਹਾਂ ਸਰਕਾਰੀ ਫਰਮਾਂ ’ਚ ਅਪਨਿਵੇਸ਼ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਚੇਅਰਮੈਨ ਐੱਮ.ਵੈਂਕੱਈਆ ਨਾਇਡੂ ਨੇ ਕਿਹਾ ਕਿ ਉਹ ਅਜਿਹੇ ਕਿਸੇ ਦਬਾਅ ’ਚ ਨਹੀਂ ਆਉਣਗੇ।
-ਪੀਟੀਆਈ


Comments Off on ਅਪਨਿਵੇਸ਼ ਖ਼ਿਲਾਫ਼ ਰਾਜ ਸਭਾ ਵਿੱਚ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.