ਨਵੀਂ ਸਿੱਖਿਆ ਨੀਤੀ ਅਤੇ ਅਧਿਆਪਨ ਸਿੱਖਿਆ !    ਮੈਂ ਲਾਚਾਰ ਸਰਕਾਰੀ ਸਕੂਲ ਬੋਲਦਾਂ…… !    ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ) !    ਮੰਦੀ ਤੋਂ ਧਿਆਨ ਭਟਕਾਉਣ ਲਈ ਐੱਨਆਰਸੀ ਦਾ ਰੌਲਾ ਪਾਇਆ: ਸੀਪੀਆਈਐੱਮ !    ਦੂਜਿਆਂ ਦੀ ਸੋਚ ਦਾ ਵਿਰੋਧ ਕਰਨ ਵਾਲੇ ਜਮਹੂਰੀਅਤ ਦੇ ਦੁਸ਼ਮਣ: ਦੇਬਰੀਤੋ !    ਜ਼ਿਮਨੀ ਚੋਣਾਂ ’ਚ ਖਿੱਲਰਿਆ ਪੀਡੀਏ !    ਬਟਾਲਾ ਧਮਾਕਾ: ਪੁਲੀਸ ਨੂੰ ਫੋਰੈਂਸਿਕ ਜਾਂਚ ਰਿਪੋਰਟ ਮਿਲੀ !    ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਾਲਿਆਂ ਨੂੰ ਸਮਾਗਮਾਂ ਤੋਂ ਦੂਰ ਰੱਖਣ ਦੀ ਮੰਗ !    ਪੀਵੀ ਸਿੰਧੂ ਡੈਨਮਾਰਕ ਓਪਨ ’ਚੋਂ ਬਾਹਰ !    ਮੁੱਕੇਬਾਜ਼ ਪੈੱਟ੍ਰਿਕ ਡੇਅ ਦਾ ਦੇਹਾਂਤ !    

ਅਮਰਨਾਥ ਗੁਫ਼ਾ ਲਈ ਜਥਾ ਰਵਾਨਾ

Posted On July - 11 - 2019

ਜੰਮੂ, 10 ਜੁਲਾਈ
5273 ਸ਼ਰਧਾਲੂਆਂ ਦਾ ਇਕ ਹੋਰ ਜੱਥਾ ਅੱਜ ਇੱਥੇ ਸਥਿਤ ਇਕ ਬੇਸ ਕੈਂਪ ਵਿੱਚੋਂ ਦੱਖਣੀ ਕਸ਼ਮੀਰ ਹਿਮਾਲਿਆ ’ਚ 3880 ਮੀਟਰ ਦੀ ਉਚਾਈ ’ਤੇ ਸਥਿਤ ਅਮਰਨਾਥ ਗੁਫ਼ਾ ਦੇ ਦਰਸ਼ਨਾਂ ਲਈ ਰਵਾਨਾ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ 30 ਜੂਨ ਨੂੰ ਸ਼ੁਰੂ ਹੋਈ ਇਸ ਯਾਤਰਾ ਲਈ ਹੁਣ ਤੱਕ ਕੁੱਲ 47,546 ਸ਼ਰਧਾਲੂ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋ ਚੁੱਕੇ ਹਨ। ਇਹ ਯਾਤਰਾ 15 ਅਗਸਤ ਨੂੰ ਸਮਾਪਤ ਹੋਵੇਗੀ। -ਪੀਟੀਆਈ


Comments Off on ਅਮਰਨਾਥ ਗੁਫ਼ਾ ਲਈ ਜਥਾ ਰਵਾਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.