ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਅਮਰਨਾਥ ਯਾਤਰਾ ਮੁੜ ਸ਼ੁਰੂ

Posted On July - 10 - 2019

ਜੰਮੂ: ਇੱਕ ਦਿਨ ਮੁਲਤਵੀ ਰਹਿਣ ਤੋਂ ਬਾਅਦ ਅਮਰਨਾਥ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ 5,964 ਸ਼ਰਧਾਲੂਆਂ ਦਾ ਜਥਾ 354 ਵਾਹਨਾਂ ’ਚ ਭਗਵਤੀ ਨਗਰ ਬੇਸ ਕੈਂਪ ਤੋਂ ਪਵਿੱਤਰ ਗੁਫਾ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਇੱਕੋ ਦਿਨ ’ਚ ਰਵਾਨਾ ਹੋਇਆ ਇਹ ਸਭ ਤੋਂ ਵੱਡਾ ਜਥਾ ਹੈ। -ਪੀਟੀਆਈ


Comments Off on ਅਮਰਨਾਥ ਯਾਤਰਾ ਮੁੜ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.