ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਅਮਰੀਕਾ ’ਚ ਬਰਤਾਨੀਆ ਦੇ ਰਾਜਦੂਤ ਵੱਲੋਂ ਅਸਤੀਫ਼ਾ

Posted On July - 11 - 2019

ਲੰਡਨ, 10 ਜੁਲਾਈ
ਡੋਨਲਡ ਟਰੰਪ ਪ੍ਰਸ਼ਾਸਨ ਦੀ ਕਥਿਤ ਨਿਖੇਧੀ ਕਰਨ ਵਾਲੇ ਅਮਰੀਕਾ ’ਚ ਬਰਤਾਨੀਆ ਦੇ ਰਾਜਦੂਤ ਵੱਜੋਂ ਤਾਇਨਾਤ ਕਿਮ ਡਾਰੋਕ ਨੇ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੁਝ ਈਮੇਲਜ਼ ਲੀਕ ਹੋਣ ਕਾਰਨ ਕੂਟਨੀਤਕ ਟਕਰਾਅ ਪੈਦਾ ਹੋ ਗਿਆ ਸੀ। -ਏਜੰਸੀ


Comments Off on ਅਮਰੀਕਾ ’ਚ ਬਰਤਾਨੀਆ ਦੇ ਰਾਜਦੂਤ ਵੱਲੋਂ ਅਸਤੀਫ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.