ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਅਸਥਾਨਾ ਖ਼ਿਲਾਫ਼ ਜਾਂਚ ਕਰਨ ਵਾਲੇ ਅਧਿਕਾਰੀ ਨੂੰ ਵਾਪਸ ਭੇਜਿਆ

Posted On July - 11 - 2019

ਨਵੀਂ ਦਿੱਲੀ, 10 ਜੁਲਾਈ
ਸੀਬੀਆਈ ਦੇ ਸਾਬਕਾ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਖ਼ਿਲਾਫ਼ ਜਾਂਚ ਦੀ ਨਿਗਰਾਨੀ ਕਰਨ ਵਾਲੇ ਸੀਬੀਆਈ ਦੇ ਡੀਆਈਜੀ ਤਰੁਨ ਗਾਬਾ ਦਾ ਕਾਰਜਕਾਲ ਸਮੇਂ ਤੋਂ ਪਹਿਲਾਂ ਖ਼ਤਮ ਕਰ ਕੇ ਵਾਪਸ ਉਨ੍ਹਾਂ ਦੇ ਰਾਜ ਕੇਡਰ ਵਿੱਚ ਭੇਜ ਦਿੱਤਾ ਹੈ। ਵਿਆਪਮ ਮਾਮਲਿਆਂ ਦੀ ਜਾਂਚ ਕਰਨ ਵਾਲੇ ਆਈਪੀਐੱਸ ਅਧਿਕਾਰੀ ਗਾਬਾ ਨੂੰ ਉਨ੍ਹਾਂ ਦੇ ਯੂਪੀ ਕੇਡਰ ਵਿੱਚ ਵਾਪਸ ਭੇਜਿਆ ਗਿਆ ਹੈ। -ਪੀਟੀਆਈ


Comments Off on ਅਸਥਾਨਾ ਖ਼ਿਲਾਫ਼ ਜਾਂਚ ਕਰਨ ਵਾਲੇ ਅਧਿਕਾਰੀ ਨੂੰ ਵਾਪਸ ਭੇਜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.