ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਆਈਪੀਐਲ ’ਚ ਕੇਕੇਆਰ ਲਈ ਨਾ ਖੇਡਣ ਦਾ ਅਫਸੋਸ: ਯੁਵਰਾਜ

Posted On July - 10 - 2019

ਕੋਲਕਾਤਾ, 9 ਜੁਲਾਈ
ਦੋ ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤ ਨੂੰ ਚੈਂਪੀਅਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਸਿੰਘ ਨੇ ਕਿਹਾ ਕਿ ਆਈਪੀਐਲ ਵਿੱਚ ਕੋਲਕਾਤਾ ਨਾਈਡਟ ਰਾਈਡਰਜ਼ (ਕੇਕੇਆਰ) ਨਾਲ ਨਾ ਖੇਡਣਾ ਉਸ ਦੀ ਬਦਕਿਸਮਤੀ ਰਹੀ ਹੈ। ਉਸ ਨੂੰ ਇਸ ਟੂਰਨਾਮੈਂਟ ਵਿੱਚ ਜ਼ਿਆਦਾ ਸਮਾਂ ਟਿਕ ਨਾ ਪਾਉਣ ਦਾ ਅਫਸੋਸ ਵੀ ਹੈ। ਬੀਤੇ ਮਹੀਨੇ ਸੰਨਿਆਸ ਲੈਣ ਵਾਲੇ ਇਸ ਹਰਫ਼ਨਮੌਲਾ ਨੇ ਆਪਣੇ ਆਈਪੀਐਲ ਕਰੀਅਰ ਦੌਰਾਨ ਛੇ ਟੀਮਾਂ ਦੀ ਪ੍ਰਤੀਨਿਧਤਾ ਕੀਤੀ ਹੈ। ਉਸ ਦੇ ਟੀਮ ਵਿੱਚ ਰਹਿੰਦਿਆਂ ਸਨਰਾਈਜ਼ਰਜ਼ ਹੈਦਰਾਬਾਦ (2016) ਅਤੇ ਮੁੰਬਈ ਇੰਡੀਅਨਜ਼ (2019) ਨੇ ਖ਼ਿਤਾਬ ਵੀ ਜਿੱਤਿਆ।ਆਈਪੀਐਲ-2014 ਵਿੱਚ ਨੀਲਾਮੀ ਦੌਰਾਨ ਰੌਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਪਛਾੜ ਕੇ ਯੁਵਰਾਜ ਨੂੰ 14 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ। 37 ਸਾਲ ਦਾ ਇਹ ਖਿਡਾਰੀ ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਵਾਂਗ ਆਪਣੀ ਛਾਪ ਨਹੀਂ ਛੱਡ ਸਕਿਆ।

-ਪੀਟੀਆਈ


Comments Off on ਆਈਪੀਐਲ ’ਚ ਕੇਕੇਆਰ ਲਈ ਨਾ ਖੇਡਣ ਦਾ ਅਫਸੋਸ: ਯੁਵਰਾਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.