ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਆਸਟਰੇਲੀਆ ਨੂੰ ਝਟਕਾ, ਖਵਾਜਾ ਵਿਸ਼ਵ ਕੱਪ ’ਚੋਂ ਬਾਹਰ

Posted On July - 9 - 2019

ਮਾਨਚੈਸਟਰ, 8 ਜੁਲਾਈ
ਆਸਟਰੇਲੀਆ ਦੇ ਮੁੱਖ ਕੋਚ ਜਸਟਿਨ ਲੈਂਗਰ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮਾਸਪੇਸ਼ੀਆਂ ਦੇ ਖਿਚਾਅ ਕਾਰਨ ਉਸਮਾਨ ਖਵਾਜਾ ਵਿਸ਼ਵ ਕੱਪ ਦੇ ਬਾਕੀ ਮੈਚ ਨਹੀਂ ਖੇਡ ਸਕੇਗਾ। ਸੀਨੀਅਰ ਕ੍ਰਮ ਦੇ ਬੱਲੇਬਾਜ਼ ਖਵਾਜਾ ਨੂੰ ਸ਼ਨਿੱਚਰਵਾਰ ਨੂੰ ਓਲਡ ਟਰੈਫਰਡ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਮੈਚ ਦੌਰਾਨ ਸੱਟ ਲੱਗ ਗਈ ਸੀ। ਆਸਟਰੇਲੀਆ ਇਹ ਮੈਚ ਦਸ ਦੌੜਾਂ ਨਾਲ ਹਾਰ ਗਿਆ ਸੀ। ਆਈਸੀਸੀ ਦੀ ਮਨਜ਼ੂਰੀ ਮਿਲਣ ਮਗਰੋਂ ਮੈਥਿਊ ਵਾਡੇ ਟੀਮ ਦਾ ਹਿੱਸਾ ਹੋ ਸਕਦਾ ਹੈ। ਆਸਟਰੇਲੀਆ ਨੇ ਮੇਜ਼ਬਾਨ ਇੰਗਲੈਂਡ ਨਾਲ ਵੀਰਵਾਰ ਨੂੰ ਵਿਸ਼ਵ ਕੱਪ ਦਾ ਦੂਜਾ ਸੈਮੀ-ਫਾਈਨਲ ਮੈਚ ਖੇਡਣਾ ਹੈ। ਇਸ ਦੌਰਾਨ ਮਾਰਕਸ ਸਟੋਈਨਿਸ ਵੀ ਫਿੱਟਨੈੱਸ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਜਿਸ ਦੇ ਕਵਰ ਵਜੋਂ ਮਿਸ਼ੇਲ ਮਾਰਸ਼ ਨੂੰ ਬੁਲਾਇਆ ਗਿਆ ਹੈ। -ਪੀਟੀਆਈ


Comments Off on ਆਸਟਰੇਲੀਆ ਨੂੰ ਝਟਕਾ, ਖਵਾਜਾ ਵਿਸ਼ਵ ਕੱਪ ’ਚੋਂ ਬਾਹਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.