ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਈਡੀ ਵੱਲੋਂ ਚੋਕਸੀ ਦੀ 24.77 ਕਰੋੜ ਰੁਪਏ ਦੀ ਜਾਇਦਾਦ ਕੁਰਕ

Posted On July - 12 - 2019

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਦੱਸਿਆ ਹੈ ਕਿ ਏਜੰਸੀ ਨੇ 13000 ਕਰੋੜ ਰੁਪਏ ਦੇ ਪੀਐੱਨਬੀ ਕਰਜ਼ਾ ਘੁਟਾਲੇ ਅਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਦੇ ਮੁਲਜ਼ਮ ਅਤੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀਆਂ ਭਾਰਤ ਤੇ ਵਿਦੇਸ਼ਾਂ ਵਿੱਚ ਸਥਿਤ 24.77 ਕਰੋੜ ਰੁਪਏ ਕੀਮਤ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। ਕੁਰਕ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਦੁਬਈ ਵਿੱਚ ਸਥਿਤ ਤਿੰਨ ਵਪਾਰਕ ਜਾਇਦਾਦਾਂ, ਇਕ ਮਰਸਿਡੀਜ਼ ਕਾਰ ਅਤੇ ਦੇਸ਼ ਤੇ ਵਿਦੇਸ਼ਾਂ ਦੇ ਬੈਂਕ ਖਾਤਿਆਂ ਵਿੱਚ ਪਈਆਂ ਐੱਫਡੀਜ਼ ਸ਼ਾਮਲ ਹਨ। ਇਨ੍ਹਾਂ ਸਾਰੀਆਂ ਸੰਪਤੀਆਂ ਦੀ ਕੀਮਤ 24.77 ਕਰੋੜ ਰੁਪਏ ਬਣਦੀ ਹੈ।
-ਪੀਟੀਆਈ


Comments Off on ਈਡੀ ਵੱਲੋਂ ਚੋਕਸੀ ਦੀ 24.77 ਕਰੋੜ ਰੁਪਏ ਦੀ ਜਾਇਦਾਦ ਕੁਰਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.