ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਔਰਤ ਸਣੇ ਦੋ ਵਿਅਕਤੀਆਂ ਤੋਂ ਹੈਰੋਇਨ ਬਰਾਮਦ

Posted On July - 11 - 2019

ਰਤੀਆ: ਰਤੀਆ ਪੁਲੀਸ ਨੇ ਟੈਲੀਫੋਨ ਐਕਸਚੇਂਜ ਕੋਲ ਛਾਪਾ ਮਾਰ ਕੇ ਇਕ ਔਰਤ ਅਤੇ ਵਿਅਕਤੀ ਨੂੰ ਕਰੀਬ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖਿਲਾਫ਼ ਨਸ਼ੀਲੇ ਪਦਾਰਥ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਔਰਤ ਅਤੇ ਵਿਅਕਤੀ ਰਤੀਆ ਵਿੱਚ ਹੈਰੋਇਨ ਲੈ ਕੇ ਘੁੰਮ ਰਹੇ ਹਨ। ਸੂਚਨਾ ਦੇ ਅਧਾਰ ’ਤੇ ਪੁਲੀਸ ਨੇ ਟੈਲੀਫੋਨ ਐਕਸਚੇਂਜ ਕੋਲ ਛਾਪਾ ਮਾਰ ਕੇ ਦੋਵਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਬ੍ਰਿਛਪਾਲ ਨਿਵਾਸੀ ਪਿੰਡ ਢੇਰ ਅਤੇ ਪਰਮਜੀਤ ਕੌਰ ਉਰਫ਼ ਪੰਮੀ ਦੇ ਰੂਪ ਵਿਚ ਹੋਈ ਹੈ। ਪੁਲੀਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੱਤਰ ਪ੍ਰੇਰਕ


Comments Off on ਔਰਤ ਸਣੇ ਦੋ ਵਿਅਕਤੀਆਂ ਤੋਂ ਹੈਰੋਇਨ ਬਰਾਮਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.