ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਕਪਿਲ ਨੂੰ ਮਿਲ ਕੇ ਬਾਗੋ ਬਾਗ ਹੋਏ ਰਿਸ਼ੀ ਅਤੇ ਨੀਤੂ

Posted On July - 5 - 2019

ਨਿਊਯਾਰਕ, 4 ਜੁਲਾਈ
ਇਥੇ ਇਲਾਜ ਕਰਵਾ ਰਹੇ ਅਦਾਕਾਰ ਰਿਸ਼ੀ ਕਪੂਰ ਅਤੇ ਉਨ੍ਹਾਂ ਦੀ ਪਤਨੀ ਨੀਤੂ ਕਪੂਰ ਨੇ ਕ੍ਰਿਕਟਰ ਕਪਿਲ ਦੇਵ ਨਾਲ ਮੁਲਾਕਾਤ ਕੀਤੀ। ਨੀਤੂ ਨੇ ਇੰਸਟਾਗ੍ਰਾਮ ’ਤੇ ਕਪਿਲ ਅਤੇ ਰਿਸ਼ੀ ਕਪੂਰ ਨਾਲ ਤਸਵੀਰ ਸਾਂਝੀ ਕੀਤੀ ਹੈ। ਉਸ ਨੇ ਕਿਹਾ ਕਿ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ ਨੂੰ ਲੈ ਕੇ ਉਨ੍ਹਾਂ ’ਚ ਵੀ ਜੋਸ਼ ਭਰ ਗਿਆ ਹੈ। ਅਪਰੈਲ ’ਚ ਰਿਸ਼ੀ ਕਪੂਰ ਦੇ ਭਰਾ ਰਣਧੀਰ ਕਪੂਰ ਨੇ ਕਿਹਾ ਸੀ ਕਿ ‘102 ਨਾਟ ਆਊਟ’ ਅਦਾਕਾਰ ਕੁਝ ਮਹੀਨਿਆਂ ’ਚ ਠੀਕ ਹੋ ਕੇ ਮੁਲਕ ਪਰਤ ਆਵੇਗਾ। ਰਿਸ਼ੀ ਕਪੂਰ ਨੂੰ ਕਰਨ ਜੌਹਰ, ਸ਼ਾਹਰੁਖ ਖ਼ਾਨ, ਆਮਿਰ ਖ਼ਾਨ, ਪ੍ਰਿਯੰਕਾ ਚੋਪੜਾ ਜੋਨਸ ਅਤੇ ਅਨੁਪਮ ਖੇਰ ਵਰਗੇ ਅਦਾਕਾਰ ਮਿਲ ਚੁੱਕੇ ਹਨ।

-ਆਈਏਐਨਐਸ


Comments Off on ਕਪਿਲ ਨੂੰ ਮਿਲ ਕੇ ਬਾਗੋ ਬਾਗ ਹੋਏ ਰਿਸ਼ੀ ਅਤੇ ਨੀਤੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.