ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

Posted On July - 11 - 2019

ਪੱਤਰ ਪ੍ਰੇਰਕ
ਫਗਵਾੜਾ, 10 ਜੁਲਾਈ
ਅੱਜ ਇੱਥੇ ਮੇਹਟਾਂ ਲਾਈਨਾਂਪਾਰ ਕਰ ਰਹੇ ਇੱਕ ਵਿਅਕਤੀ ਦੇ ਟ੍ਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਵਿੰਦਰ ਕੁਮਾਰ (55) ਪੁੱਤਰ ਸ਼ਰਧਾ ਰਾਮ ਵਾਸੀ ਮੇਹਟਾਂ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਸਵੇਰ ਸਮੇਂ ਲਾਈਨਾਂ ਪਾਰ ਕਰ ਰਿਹਾ ਸੀ ਤੇ ਟ੍ਰੇਨ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।


Comments Off on ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.