ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

‘ਘੱਟਗਿਣਤੀ’ ਸ਼ਬਦ ਦੀ ਵਿਆਖਿਆ ਬਾਰੇ ਸੁਪਰੀਮ ਕੋਰਟ ’ਚ ਪਟੀਸ਼ਨ

Posted On July - 10 - 2019

ਨਵੀਂ ਦਿੱਲੀ, 9 ਜੁਲਾਈ
ਮੁਸਲਮਾਨਾਂ, ਈਸਾਈਆਂ, ਸਿੱਖਾਂ, ਬੋਧੀਆਂ ਤੇ ਪਾਰਸੀਆਂ ਨੂੰ ਘੱਟ ਗਿਣਤੀ ਦਾ ਦਰਜਾ ਦਿੰਦੇ ਕੇਂਦਰ ਦੇ 26 ਸਾਲ ਪੁਰਾਣੇ ਨੋਟੀਫ਼ਿਕੇਸ਼ਨ ਨੂੰ ਚੁਣੌਤੀ ਦਿੰਦੀ ਇਕ ਪਟੀਸ਼ਨ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੀ ਗਈ ਹੈ। ਇਹ ਪਟੀਸ਼ਨ ਭਾਜਪਾ ਮੈਂਬਰ ਤੇ ਵਕੀਲ ਅਸ਼ਵਿਨੀ ਕੁਮਾਰ ਉਪਾਧਿਆਏ ਨੇ ਦਾਇਰ ਕੀਤੀ ਹੈ। ਇਸ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਐਕਟ ਦੇ ਸੈਕਸ਼ਨ (2) ਨੂੰ ਗ਼ੈਰ-ਸੰਵਿਧਾਨਕ ਕਰਾਰ ਦੇਣ ਦੀ ਮੰਗ ਕੀਤੀ ਗਈ ਹੈ। ਪੀਟੀਆਈ


Comments Off on ‘ਘੱਟਗਿਣਤੀ’ ਸ਼ਬਦ ਦੀ ਵਿਆਖਿਆ ਬਾਰੇ ਸੁਪਰੀਮ ਕੋਰਟ ’ਚ ਪਟੀਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.